04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੁੱਖ ਮੰਤਰੀ ਮਾਨ ਨੇ ਦਿੱਤੀਆਂ ਜਨਮ ਅਸ਼ਟਮੀ ਦੀਆਂ ਵਧਾਈਆਂ

ਚੰਡੀਗੜ੍ਹ, 4 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਨਮ ਅਸ਼ਟਮੀ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ’ਤੇ ਸਮੂਹ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਲੱਖ-ਲੱਖ ਵਧਾਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

ਚੰਡੀਗੜ੍ਹ, 4 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਨਮ ਅਸ਼ਟਮੀ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ’ਤੇ ਸਮੂਹ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਲੱਖ-ਲੱਖ ਵਧਾਈਆਂ। ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਕ੍ਰਿਪਾ ਤੁਹਾਡੇ ਸਭ ’ਤੇ ਬਣੀ ਰਹੇ..ਹਰ ਇਕ ਘਰ ਵਿਚ ਖੁਸ਼ੀਆਂ-ਖੇੜਿਆਂ ਦਾ ਵਾਸਾ ਹੋਵੇ।

Ad Position 22
No active advertisement
ਪਿਛਲੀ ਖ਼ਬਰ ਦੇਸ਼ ਭਰ ’ਚ ਜਨਮ ਅਸ਼ਟਮੀ ਦੀ ਧੂਮ ਅਗਲੀ ਖ਼ਬਰ ਤੇਜ਼ ਰਫ਼ਤਾਰ ਟਰਾਲੇ ਨੇ ਸਾਈਕਲ ਸਵਾਰ ਮਜ਼ਦੂਰ ਨੂੰ ਦਰੜਿਆ, ਮੌਤ
Ad Position 24