04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਦੋ ਧੜਿਆਂ ਵਿਚਕਾਰ ਹੋਈ ਲੜਾਈ, ਵਿਅਕਤੀ ਦੀ ਮੌਤ

ਲੋਹੀਆਂ ਖਾਸ, (ਜਲੰਧਰ), 4 ਸਤੰਬਰ , (ਕੁਲਦੀਪ ਸਿੰਘ ਖਾਲਸਾ, ਗੁਰਪਾਲ ਸਿੰਘ ਸਤਾਬਗੜ੍ਹ)- ਲੋਹੀਆਂ ਨੇੜੇ ਪੈਂਦੇ ਪਿੰਡ ਜਮਸ਼ੇਰ ਵਿਖੇ ਅੱਜ ਪਿੰਡ ਦੇ ਹੀ ਦੋ ਧੜਿਆਂ ਵਿਚਕਾਰ ਹੋਈ ਲੜਾਈ ਵਿਚ ਇਕ ਕਰੀਬ 45 ਸਾਲਾਂ ਵਿਅਕਤੀ ਦੇ ਸਿਰ ਵਿਚ ਸੱਟ ਲੱਗਣ ਕਾਰਨ ਮੌਤ ਹੋ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

ਲੋਹੀਆਂ ਖਾਸ, (ਜਲੰਧਰ), 4 ਸਤੰਬਰ , (ਕੁਲਦੀਪ ਸਿੰਘ ਖਾਲਸਾ, ਗੁਰਪਾਲ ਸਿੰਘ ਸਤਾਬਗੜ੍ਹ)-  ਲੋਹੀਆਂ ਨੇੜੇ ਪੈਂਦੇ ਪਿੰਡ ਜਮਸ਼ੇਰ ਵਿਖੇ ਅੱਜ ਪਿੰਡ ਦੇ ਹੀ ਦੋ ਧੜਿਆਂ ਵਿਚਕਾਰ ਹੋਈ ਲੜਾਈ ਵਿਚ ਇਕ ਕਰੀਬ 45 ਸਾਲਾਂ ਵਿਅਕਤੀ ਦੇ ਸਿਰ ਵਿਚ ਸੱਟ ਲੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ’ਤੇ ਮੌਜੂਦ ਲੋਕਾਂ ਦੇ ਦੱਸਣ ਮੁਤਾਬਕ ਮ੍ਰਿਤਕ ਸ਼ਿੰਗਾਰਾ ਸਿੰਘ 45 ਸਾਲ, ਜੋ ਕਿ ਆਪਣੇ ਬੇਟੇ ਜਸ਼ਨਪ੍ਰੀਤ ਸਿੰਘ 18 ਸਾਲ ਤੇ ਹੋਏ ਅਚਾਨਕ ਹਮਲੇ ਨੂੰ ਘਰ ਦੇ ਬਾਹਰ ਛਡਵਾਉਣ ਲਈ ਆਇਆ ਸੀ, ਜਿਸ ਵਿਚ ਹਮਲਾਵਰਾਂ ਵਲੋਂ ਉਸ ਦੇ ਸਿਰ ਵਿਚ ਸੱਟ ਮਾਰਨ ਕਾਰਨ ਮੌਕੇ ’ਤੇ ਮੌਤ ਹੋ ਗਈ। ਇਸ ਮੌਕੇ ਥਾਣਾ ਐਸ. ਐਚ. ਓ. ਲੋਹੀਆਂ ਰਜਿੰਦਰ ਖਹਿਰਾ ਨੇ ਦੱਸਿਆ ਕਿ ਲਾਸ਼ ਕਬਜ਼ੇ ਵਿਚ ਲੈ ਕੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀਨਗਰ ਹਵਾਈ ਅੱਡੇ 'ਤੇ ਇੰਡੀਗੋ ਦਾ ਜਹਾਜ਼ ਖੰਭੇ ਨਾਲ ਟਕਰਾਇਆ ਅਗਲੀ ਖ਼ਬਰ ਸੀ.ਜੇ.ਪੀ. ਨੇ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਵੱਲ ਕੀਤਾ ਮਾਰਚ
Ad Position 24