ਐੱਸ. ਏ. ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ, ਪੰਜਾਬ ਵੱਲੋਂ ਅਧਿਆਪਕ ਰਾਜ ਪੁਰਸਕਾਰ 2026 ਨੀਤੀ ਅਨੁਸਾਰ ਮੈਰਿਟ ਦੇ ਅਧਾਰ ਤੇ ਅਧਿਆਪਕ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ 2026 ਲਈ ਚੁਣੇ ਗਏ ਅਧਿਆਪਕਾਂ/ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਦਿੱਤੀ ਗਈ ਹੈ। ਚੁਣੇ ਗਏ ਇਨ੍ਹਾਂ ਅਧਿਆਪਕਾਂ/ਅਧਿਕਾਰੀਆਂ ਨੂੰ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਅਵਾਰਡ ਦੇ ਕੇ ਸਨਮਾਨਤ਼ ਕੀਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਸਿੱਖਿਆ ਵਿਭਾਗ, ਪੰਜਾਬ ਵਲੋਂ ਅਧਿਆਪਕ ਰਾਜ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ ਲਈ ਚੁਣੇ ਗਏ ਅਧਿਆਪਕਾਂ/ਅਧਿਕਾਰੀਆਂ ਦੀ ਸੂਚੀ ਜਾਰੀ
ਐੱਸ. ਏ. ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ, ਪੰਜਾਬ ਵੱਲੋਂ ਅਧਿਆਪਕ ਰਾਜ ਪੁਰਸਕਾਰ 2026 ਨੀਤੀ ਅਨੁਸਾਰ ਮੈਰਿਟ ਦੇ ਅਧਾਰ ਤੇ ਅਧਿਆਪਕ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ 2026 ਲਈ ਚੁਣੇ ਗਏ ਅਧਿਆਪਕਾਂ/ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਦਿੱਤੀ ਗਈ ਹੈ।
ਅਜੀਤ ਡੈਸਕ
04-09-2026