04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਖਾਲੀ ਗਰਾਊਂਡ ਵਿਚੋਂ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 4 ਸਤੰਬਰ-ਮੁਹੱਲਾ ਸੁੰਦਰ ਨਗਰ ਵਿਖੇ ਪੈਟਰੋਲ ਪੰਪ ਦੇ ਸਾਹਮਣੇ ਇਕ ਖਾਲੀ ਗਰਾਊਂਡ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

ਕਪੂਰਥਲਾ, 4 ਸਤੰਬਰ-ਮੁਹੱਲਾ ਸੁੰਦਰ ਨਗਰ ਵਿਖੇ ਪੈਟਰੋਲ ਪੰਪ ਦੇ ਸਾਹਮਣੇ ਇਕ ਖਾਲੀ ਗਰਾਊਂਡ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਸੁੰਦਰ ਨਗਰ ਵਿਖੇ ਲਾਸ਼ ਪਈ ਹੋਈ ਹੈ। ਉਹਨਾਂ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਲਈ ਹੈ। 

Ad Position 22
No active advertisement
ਪਿਛਲੀ ਖ਼ਬਰ ਡੀ.ਏ. ਨੂੰ ਲੈ ਕੇ ਵੱਡਾ ਐਲਾਨ, 2020 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਨੂੰ ਮਿਲੇਗਾ 60 ਫ਼ੀਸਦੀ ਡੀ.ਏ. ਅਗਲੀ ਖ਼ਬਰ ਐਮ .ਪੀ. ਢੇਸੀ ਨੇ ਬਰਤਾਨੀਆ ਦੀ ਰੱਖਿਆ ਲਈ ਵੱਡਾ ਨਿਵੇਸ਼ ਕਰਨ ਦੀ ਲੋੜ ਦਾ ਮੁੱਦਾ ਸੰਸਦ ’ਚ ਪ੍ਰਧਾਨ ਮੰਤਰੀ ਅੱਗੇ ਰੱਖਿਆ
Ad Position 24