05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕਿਸਾਨਾਂ ਵਲੋਂ ਐਸ.ਐਸ.ਪੀ. ਸੰਗਰੂਰ ਦੇ ਦਫ਼ਤਰ ਬਾਹਰ ਪ੍ਰਦਰਸ਼ਨ

ਸੰਗਰੂਰ, 5 ਸਤੰਬਰ- ਪੰਜਾਬ ਭਰ ਦੇ ਵਿਚ ਚੱਲ ਰਹੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪੱਕੇ ਮੋਰਚੇ ਦਾ ਅੱਜ ਸੱਤਵਾਂ ਦਿਨ ਹੈ। ਸੰਗਰੂਰ ਐਸ.ਐਸ.ਪੀ. ਦਫ਼ਤਰ ਬਾਹਰ ਕਿਸਾਨਾਂ ਵਲੋਂ ਹੱਲਾ ਬੋਲ ਪ੍ਰਦਰਸ਼ਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਸੰਗਰੂਰ, 5 ਸਤੰਬਰ- ਪੰਜਾਬ ਭਰ ਦੇ ਵਿਚ ਚੱਲ ਰਹੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪੱਕੇ ਮੋਰਚੇ ਦਾ ਅੱਜ ਸੱਤਵਾਂ ਦਿਨ ਹੈ। ਸੰਗਰੂਰ ਐਸ.ਐਸ.ਪੀ. ਦਫ਼ਤਰ ਬਾਹਰ ਕਿਸਾਨਾਂ ਵਲੋਂ ਹੱਲਾ ਬੋਲ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਦੇ ਬੈਰੀਗੇਟ ਤੋੜ ਦਿੱਤੇ। ਕਿਸਾਨਾਂ ਨੇ ਕਿਹਾ ਅਸੀਂ ਐਸ.ਐਸ.ਪੀ. ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੋਇਆ ਸੀ। ਅਸੀਂ ਆਪਣੇ ਐਲਾਨ ਮੁਤਾਬਿਕ ਐਸ.ਐਸ.ਪੀ. ਦਫ਼ਤਰ ਦਾ ਗੇਟ ਬੰਦ ਕੀਤਾ ਹੈ।

ਪੁਲਿਸ ਦੇ ਵਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸਾਨਾਂ ਨੇ ਬੈਰੀਗੇਡ ਤੋੜ ਕੇ ਐਸ.ਐਸ.ਪੀ. ਦਫ਼ਤਰ ਦਾ ਗੇਟ ਦਾ ਮੁਕੰਮਲ ਤੌਰ ’ਤੇ ਘੇਰ ਲਿਆ। ਐਸ.ਐਸ.ਪੀ. ਦਫ਼ਤਰ ਦਾ ਗੇਟ ਬੰਦ ਹੋ ਚੁੱਕਿਆ ਹੈ।

Ad Position 22
No active advertisement
ਪਿਛਲੀ ਖ਼ਬਰ ਰਿਸ਼ਵਤ ਮਾਮਲੇ ’ਚ ਆਇਆ ਨਵਾਂ ਮੋੜ ਅਗਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਕਿਸਾਨਾਂ ਵਲੋਂ ਬਠਿੰਡਾ ਦੇ ਡੀ.ਸੀ. ਤੇ ਐਸ.ਐਸ.ਪੀ. ਦੀ ਕੋਠੀ ਦਾ ਘਿਰਾਓ
Ad Position 24