05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕਥਿਤ ਮਹਿਲਾ ਕੁੱਟਮਾਰ ਮਾਮਲੇ ਦੇ ਵਿਰੋਧ ਵਿਚ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ‘ਆਪ’ ਮਹਿਲਾ ਵਿੰਗ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਵਿਰੁੱਧ ਪੁਤਲਾ ਫੂਕ ਮੁਜ਼ਾਹਰਾ

ਸਮਰਾਲਾ (ਲੁਧਿਆਣਾ), 5 ਸਤੰਬਰ - ‘ਆਪ’ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਮਹਿਲਾ ਵਿੰਗ ਦੀਆਂ ਅਹੁਦੇਦਾਰਾਂ, ਵਲੰਟੀਅਰਾਂ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਸਮਰਾਲਾ (ਲੁਧਿਆਣਾ), 5 ਸਤੰਬਰ -  ‘ਆਪ’ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਮਹਿਲਾ ਵਿੰਗ ਦੀਆਂ ਅਹੁਦੇਦਾਰਾਂ, ਵਲੰਟੀਅਰਾਂ ਅਤੇ ਆਮ ਔਰਤਾਂ ਨੇ ਸਮਰਾਲਾ ਵਿਖੇ ਇਕੱਠੇ ਹੋ ਕੇ ਪੁਤਲਾ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਪਣੇ ਦਫ਼ਤਰ ਵਿਚ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂਅ ਲੈਣ ਕਾਰਨ ਇਕ ਦਲਿਤ ਭੈਣ ਦੀ ਕੁੱਟਮਾਰ, ਬਦਸਲੂਕੀ ਅਤੇ ਉਸ ਨੂੰ ਜ਼ਲੀਲ ਕਰਨ ਦੀ ਸ਼ਰਮਨਾਕ ਘਟਨਾ ਨੇ ਪੂਰੇ ਪੰਜਾਬ ਦੀਆਂ ਔਰਤਾਂ ਵਿਚ ਬਾਦਲ ਪਰਿਵਾਰ ਰੋਹ ਪੈਦਾ ਕਰ ਦਿੱਤਾ ਹੈ।ਆਮ ਆਦਮੀ ਪਾਰਟੀ ਲਈ ਇਹ ਪੀੜਤ ਭੈਣ ਦੇ ਇਨਸਾਫ਼ ਦੇ ਨਾਲ਼-ਨਾਲ਼ ਪੰਜਾਬ ਦੀ ਹਰ ਔਰਤ ਦਾ ਸਨਮਾਨ ਯਕੀਨੀ ਬਣਾਉਣ ਦਾ ਵੀ ਮਸਲਾ ਹੈ।

Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਉਦਘਾਟਨ ਸਮਾਰੋਹ ਦੌਰਾਨ ਕੁਲਵਿੰਦਰ ਬਿੱਲਾ ਨੇ ਗਾਇਕੀ ਨਾਲ ਬੰਨ੍ਹਿਆ ਰੰਗ ਅਗਲੀ ਖ਼ਬਰ ਸ਼ਰਧਾਪੂਰਵਕ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ
Ad Position 24