05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਖੇਡਾਂ ਵਤਨ ਪੰਜਾਬ ਦੀਆਂ ਦੇ ਉਦਾਘਨੀ ਸਮਰੋਹ ਮੌਕੇ ਗੁਰਦਾਸ ਮਾਨ ਨੇ ਬੰਨ੍ਹਿਆ ਖੂਬ ਰੰਗ

ਬਠਿੰਡਾ, 5 ਸਤੰਬਰ (ਵੀਰਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਬਠਿੰਡਾ ਵਿਖੇ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 5 ਸਤੰਬਰ 2026 ਦੇ ਉਦਘਾਟਨੀ ਸਮਾਰੋਹ ਵਿਚ ਮੁੱਖ ਪੰਜਾਬ ਭਗਵੰਤ ਮਾਨ ਦੇ ਪਹੁੰਚਣ ਤੋਂ ਪਹਿਲਾਂ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਬਠਿੰਡਾ, 5 ਸਤੰਬਰ (ਵੀਰਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਬਠਿੰਡਾ ਵਿਖੇ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 5 ਸਤੰਬਰ 2026 ਦੇ ਉਦਘਾਟਨੀ ਸਮਾਰੋਹ ਵਿਚ ਮੁੱਖ ਪੰਜਾਬ ਭਗਵੰਤ ਮਾਨ ਦੇ ਪਹੁੰਚਣ ਤੋਂ ਪਹਿਲਾਂ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਆਪਣੇ ਮਸ਼ਹੂਰਗੀਤਾਂ ਨਾਲ ਖੂਬ ਰੰਗ ਬੰਨਿ੍ਹਆਂ। ਦਰਸ਼ਕਾਂ ਨਾਲ਼ ਖਚਾ ਖਚ ਭਰੇ ਬਠਿੰਡਾ ਦੇ ਖੇਡ ਸਟੇਡੀਅਮ ਵਿਖੇ ਹਾਜ਼ਰ ਦਰਸ਼ਕ ਗੁਰਦਾਸ ਦੀ ਗੀਤ ਤੇ ਝੂਮ ਉੱਠੇ। ਗੁਰਦਾਸ ਮਾਨ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਅਪੀਲ ਕੀਤੀ ਅਤੇ ਪੰਜਾਬ ਸਰਕਾਰ  ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਉਪਰਾਲਿਆਂ ਦੀ ਸ਼ਲਾਘਾ ਕੀਤੀ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਏਸ਼ੀਆ ਕੱਪ 2026 - ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਾਕਿਸਤਾਨ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਅਗਲੀ ਖ਼ਬਰ ਸੜਕਾਂ ਦੀ ਖਸਤਾ ਹਾਲਤ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰਦਰਸ਼ਨ
Ad Position 24