05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮਹਿਲਾ ਏਸ਼ੀਆ ਕੱਪ 2026 ਭਾਰਤ-ਪਾਕਿ ਮੁਕਾਬਲਾ - ਪਾਕਿਸਤਾਨ ਨੇ ਗਵਾਈ ਪਹਿਲੀ ਵਿਕਟ, ਮੁਨੀਬਾ ਅਲੀ 13 (15 ਗੇਂਦਾਂ) ਦੌੜਾਂ ਬਣਾ ਕੇ ਆਊਟ

ਦੁਬਈ, 4 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਮੁਕਾਬਲਾ ਰਵਾਇਤੀ ਵਿਰੋਧੀ ਪਾਕਿਸਤਾਨ ਨਾਲ ਦੁਬਈ ’ਚ ਹੋ ਰਿਹਾ ਹੈ। ਪਾਕਿਸਤਾਨ ਦੀ ਕਪਤਾਨ ਫ਼ਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਦੁਬਈ, 4 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਮੁਕਾਬਲਾ ਰਵਾਇਤੀ ਵਿਰੋਧੀ ਪਾਕਿਸਤਾਨ ਨਾਲ ਦੁਬਈ ’ਚ ਹੋ ਰਿਹਾ ਹੈ। ਪਾਕਿਸਤਾਨ ਦੀ ਕਪਤਾਨ ਫ਼ਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ । ਪਾਕਿਸਤਾਨ ਨੇ ਮੁਨੀਬਾ ਅਲੀ ਦੇ ਰੂਪ ਵਿਚ ਪਹਿਲੀ ਵਿਕਟ ਗਵਾਈ। ਸ਼ੇਫਾਲੀ ਵਰਮਾ ਦੀ ਗੇਂਦ 'ਤੇ ਮੁਨੀਬਾ ਅਲੀ 13 (15 ਗੇਂਦਾਂ) ਦੌੜਾਂ ਬਣਾ ਕੇ ਆਊਟ ਹੋ ਗਈ।

Ad Position 22
No active advertisement
ਪਿਛਲੀ ਖ਼ਬਰ ਭੁਪੇਸ਼ ਬਘੇਲ ਦੀ ਜਗ੍ਹਾ ਸਚਿਨ ਪਾਇਲਟ ਹੋਣਗੇ ਪੰਜਾਬ ਕਾਂਗਰਸ ਦੇ ਇੰਚਾਰਜ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਬਾਰੇ ਛੱਡ ਕੇ ਕੀਤਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਰਸਮੀ ਆਗਾਜ਼
Ad Position 24