05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮਹਿਲਾ ਏਸ਼ੀਆ ਕੱਪ 2026 ਭਾਰਤ-ਪਾਕਿ ਮੁਕਾਬਲਾ - ਪਾਕਿਸਤਾਨ ਦੀ ਪੂਰੀ ਟੀਮ 55 ਦੌੜਾਂ ਬਣਾ ਕੇ ਆਊਟ

ਦੁਬਈ, 5 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਮੁਕਾਬਲਾ ਰਵਾਇਤੀ ਵਿਰੋਧੀ ਪਾਕਿਸਤਾਨ ਨਾਲ ਦੁਬਈ ’ਚ ਹੋ ਰਿਹਾ ਹੈ। ਪਾਕਿਸਤਾਨ ਦੀ ਕਪਤਾਨ ਫ਼ਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਦੁਬਈ, 5 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਮੁਕਾਬਲਾ ਰਵਾਇਤੀ ਵਿਰੋਧੀ ਪਾਕਿਸਤਾਨ ਨਾਲ ਦੁਬਈ ’ਚ ਹੋ ਰਿਹਾ ਹੈ। ਪਾਕਿਸਤਾਨ ਦੀ ਕਪਤਾਨ ਫ਼ਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਦੀ ਪੂਰੀ ਟੀਮ 18.1 ਓਵਰਾਂ ਵਿਚ 55 ਦੌੜਾਂ ਬਣਾ ਕੇ ਆਊਟ ਹੋ ਈ। ਭਾਰਤ ਵਲੋਂ ਸ਼੍ਰੀ ਚਰਨੀ ਅਤੇ ਪ੍ਰੇਮਾ ਰਾਵਤ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 3-3 ਵਿਕਟਾਂ ਹਾਸਲ ਕੀਤੀਆਂ ਜਦਕਿ ਦੀਪਤੀ ਸ਼ਰਮਾ ਨੇ 2 ਵਿਕਟਾਂ ਹਾਸਲ ਕੀਤੀਆਂ।

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਦੇ ਸਰਹੱਦੀ ਪਿੰਡ ਡੱਲਾ ਰਾਜਪੂਤਾਂ ਵਿਖੇ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 4 ਨਵੇਂ ਹਲਕਾ ਇੰਚਾਰਜ ਨਿਯੁਕਤ
Ad Position 24