ਦੁਬਈ, 5 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਵਾਇਤੀ ਵਿਰੋਧੀ ਪਾਕਿਸਤਾਨ ਵਿਰੁੱਧ ਆਪਣਾ ਅਜੇਤੂ ਰਿਕਾਰਡ ਕਾਇਮ ਰੱਖਿਆ ਹੈ। ਦੁਬਈ ਵਿਖੇ ਹੋਏ ਇਸ ਮੁਕਾਬਲੇ ਵਿਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਾਕਿਸਤਾਨ ਦੀ ਕਪਤਾਨ ਫ਼ਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਦੀ ਪੂਰੀ ਟੀਮ 18.1 ਓਵਰਾਂ ਵਿਚ ਦੌੜਾਂ ਬਣਾ ਕੇ ਆਊਟ ਹੋ ਗਈ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਨਿਰਧਾਰਤ ਟੀਚਾ 8.4 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ ''ਤੇ ਹਾਸਲ ਕਰ ਲਿਆ। ਭਾਰਤ ਦੀ ਸ਼੍ਰੀ ਚਰਨੀ ਨੂੰ ਉਸ ਦੀ ਸ਼ਾਨਦਾਰ ਗੇਂਦਬਾਜ਼ੀ 3/7 (4) ਲਈ ਪਲੇਅਰ ਆਫ਼ ਦ ਮੈਚ ਚੁਣਿਆ ਗਿਆ।
ਤਾਜ਼ਾ ਖ਼ਬਰਾਂ
Free
ਮਹਿਲਾ ਏਸ਼ੀਆ ਕੱਪ 2026 - ਭਾਰਤ ਨੇ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ ਨੂੰ
ਦੁਬਈ, 5 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਵਾਇਤੀ ਵਿਰੋਧੀ ਪਾਕਿਸਤਾਨ ਵਿਰੁੱਧ ਆਪਣਾ ਅਜੇਤੂ ਰਿਕਾਰਡ ਕਾਇਮ ਰੱਖਿਆ ਹੈ। ਦੁਬਈ ਵਿਖੇ ਹੋਏ ਇਸ ਮੁਕਾਬਲੇ ਵਿਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਾਕਿਸਤਾਨ...
ਅਜੀਤ ਡੈਸਕ
05-09-2026