ਮੁਰਾਦਾਬਾਦ (ਉੱਤਰ ਪ੍ਰਦੇਸ਼), 5 ਸਤੰਬਰ - ਕੋਸ਼ੀ ਨਦੀ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਕਈ ਪਿੰਡਾਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ। ਇਕ ਸਥਾਨਕ ਨਿਵਾਸੀ ਨੇ ਕਿਹਾ, "ਇੱਥੇ ਬਚਾਅ ਕਾਰਜ ਚਲਾਏ ਜਾ ਰਹੇ ਹਨ। ਇੱਥੇ ਬਹੁਤ ਸਾਰਾ ਪਾਣੀ ਹੈ... ਪੇਂਡੂ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੇ ਕੋਈ ਸੜਕ ਨਹੀਂ ਹੈ। ਸਿਰਫ਼ ਕਿਸ਼ਤੀਆਂ ਦੀ ਮਦਦ ਨਾਲ ਲੋਕ ਇਧਰ-ਉਧਰ ਜਾ ਰਹੇ ਹਨ..."।
ਤਾਜ਼ਾ ਖ਼ਬਰਾਂ
Free
ਯੂ.ਪੀ. - ਕੋਸ਼ੀ ਨਦੀ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਕਈ ਪਿੰਡਾਂ 'ਚ ਆਇਆ ਹੜ੍ਹ
ਮੁਰਾਦਾਬਾਦ (ਉੱਤਰ ਪ੍ਰਦੇਸ਼), 5 ਸਤੰਬਰ - ਕੋਸ਼ੀ ਨਦੀ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਕਈ ਪਿੰਡਾਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ। ਇਕ ਸਥਾਨਕ ਨਿਵਾਸੀ ਨੇ ਕਿਹਾ, "ਇੱਥੇ ਬਚਾਅ ਕਾਰਜ ਚਲਾਏ ਜਾ ਰਹੇ ਹਨ। ਇੱਥੇ ਬਹੁਤ ਸਾਰਾ ਪਾਣੀ ਹੈ... ਪੇਂਡੂ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ...
ਅਜੀਤ ਡੈਸਕ
06-09-2026