06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰਪ੍ਰੀਤ ਸਿੰਘ ਸੇਖੋਂ 'ਆਪ' 'ਚ ਸ਼ਾਮਿਲ

ਜ਼ੀਰਾ (ਫ਼ਿਰੋਜ਼ਪੁਰ), 6 ਸਤੰਬਰ - ਗੁਰਪ੍ਰੀਤ ਸਿੰਘ ਸੇਖੋਂ ਆਪਣੇ ਸੈਂਕੜੇ ਸਾਥੀਆਂ ਸਮੇਤ ਰਸਮੀ ਤੌਰ 'ਤੇ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਸੇਖੋਂ, ਜਿਸਨੂੰ ਗੈਂਗਸਟਰ ਦੀ ਦੁਨੀਆ ਛੱਡ ਕੇ ਬਾਅਦ ਵਿੱਚ ਮੁੱਖ ਧਾਰਾ ਸਮਾਜ ਸੇਵਾ ਅਤੇ ਰਾਜਨੀਤੀ...

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

ਜ਼ੀਰਾ  (ਫ਼ਿਰੋਜ਼ਪੁਰ), 6 ਸਤੰਬਰ - ਗੁਰਪ੍ਰੀਤ ਸਿੰਘ ਸੇਖੋਂ ਆਪਣੇ ਸੈਂਕੜੇ ਸਾਥੀਆਂ ਸਮੇਤ ਰਸਮੀ ਤੌਰ 'ਤੇ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਸੇਖੋਂ, ਜਿਸਨੂੰ ਗੈਂਗਸਟਰ ਦੀ ਦੁਨੀਆ ਛੱਡ ਕੇ ਬਾਅਦ ਵਿੱਚ ਮੁੱਖ ਧਾਰਾ ਸਮਾਜ ਸੇਵਾ ਅਤੇ ਰਾਜਨੀਤੀ ਵਿੱਚ ਸ਼ਾਮਿਲ ਹੋਣ ਬਾਰੇ ਦੱਸਿਆ ਜਾਂਦਾ ਹੈ, ਐਤਵਾਰ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਹਲਕੇ ਵਿਚ ਆਯੋਜਿਤ ਇਕ ਵੱਡੇ ਜਨਤਕ ਇਕੱਠ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਿਲ ਕੀਤਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੇਖੋਂ ਦਾ ਸਿਰੋਪਾ ਭੇਟ ਕਰਕੇ ਰਸਮੀ ਤੌਰ 'ਤੇ 'ਆਪ' ਵਿਚ ਸਵਾਗਤ ਕੀਤਾ। ਤੇ ਪਾਰਟੀ ਵਿਚ ਬਣਦਾ ਮਾਣ ਸਤਕਾਰ ਦੇਣ ਦਾ ਭਰੋਸਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਫਾਜ਼ਿਲਕਾ 'ਚ ਸਖੀ ਸਨਮਾਨ ਸਨਾਰੋਹ, ਕਰੀਬ 1600 ਸਖੀਆਂ ਦੇ ਖਾਤੇ ਵਿਚ ਆਈ ਸਨਮਾਨ ਰਾਸ਼ੀ - ਵਿਧਾਇਕ ਸਵਨਾ ਅਗਲੀ ਖ਼ਬਰ ਜ਼ੀਰਾ ਵਿਖੇ ਕਾਂਗਰਸੀਆਂ ਵਲੋਂ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ
Ad Position 24