06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਦਰਮਿਆਨ ਮੰਗਾਂ ਨੂੰ ਲੈ ਕੇ ਮੀਟਿੰਗ ਸਮਾਪਤ

ਚੰਡੀਗੜ੍ਹ, 6 ਸਤੰਬਰ (ਅਜਾਇਬ ਔਜਲਾ)- ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ...

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

ਚੰਡੀਗੜ੍ਹ, 6 ਸਤੰਬਰ (ਅਜਾਇਬ ਔਜਲਾ)- ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਦਰਮਿਆਨ ਮੰਗਾਂ ਨੂੰ ਲੈ ਕੇ ਮੀਟਿੰਗ ਸਮਾਪਤ ਹੋਈ। ਕਿਸਾਨਾਂ ਦੀਆਂ ਮੰਗਾਂ ਸਬੰਧੀ ਸਪੈਸ਼ਲ ਸੈਸ਼ਨ ਵੀ ਵਿਧਾਨ ਸਭਾ ਦਾ ਸੱਦਿਆ ਜਾ ਸਕਦਾ ਇਹ ਗੱਲ ਵੀ ਨਿਕਲ ਕੇ ਸਾਹਮਣੇ ਬਾਹਰ ਆਈ ਹੈ। ਪੰਜਾਬ ਨਾਲ ਸੰਬੰਧਿਤ ਮੰਗਾਂ ਸਬੰਧੀ ਸੰਯੁਕਤ ਕਿਸਾਨ ਮੋਰਚਾ ਨੇ 7 ਸਤੰਬਰ ਨੂੰ ਸਵੇਰੇ 9.30 ਵਜੇ ਲਿਖਤੀ ਪੱਤਰ ਦੀ ਮੰਗ ਕੀਤੀ ਹੈ ਕਿ ਕਿਸਾਨੀ ਮੰਗਾਂ ਬਾਰੇ ਸਰਕਾਰ ਦਾ ਕੀ ਵਿਚਾਰ ਹੈ।

ਇਸੇ ਦੌਰਾਨ 7 ਸਤੰਬਰ ਨੂੰ ਹੀ ਸੰਯੁਕਤ ਕਿਸਾਨ ਮੋਰਚੇ ਦੀ ਸਵੇਰੇ 10:30 ਵਜੇ ਇਕ ਮੀਟਿੰਗ ਹੋਵੇਗੀ। ਉਸ ਉਪਰੰਤ 11 ਵਜੇ ਸਰਕਾਰ ਦੇ ਹਾਂ ਪੱਖੀ ਜਾਂ ਨਾ ਪੱਖੀ ਹੁੰਗਾਰੇ ਨੂੰ ਦੇਖਦੇ ਹੋਏ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਨੇਪਾਲ ਹੜ੍ਹ ਤੋਂ ਬਾਅਦ ਹੁਣ ਤੱਕ 1,341 ਮੌਤਾਂ, ਲਗਭਗ 5,000 ਲਾਪਤਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਣਗੇ ਅੱਜ ਦਿੱਲੀ, ਮੰਤਰੀ ਸੰਜੀਵ ਅਰੋੜਾ ਨਾਲ ਕਰਨਗੇ ਭਲਕੇ ਮੁਲਾਕਾਤ
Ad Position 24