ਨਵੀਂ ਦਿੱਲੀ, 7 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ ਮਨੀ ਲਾਂਡਰਿੰਗ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਟੀਐਮਸੀ ਰਾਜ ਸਭਾ ਸੰਸਦ ਮੈਂਬਰ ਨਦੀਮੁਲ ਹੱਕ ਨਾਲ ਜੁੜੀਆਂ ਸੱਤ ਥਾਵਾਂ 'ਤੇ ਤਲਾਸ਼ੀ ਲੈ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਏਜੰਸੀ ਦੀ ਦਿੱਲੀ ਟੀਮ ਰਾਸ਼ਟਰੀ ਰਾਜਧਾਨੀ ਵਿਚ ਸੰਸਦ ਮੈਂਬਰ ਦੇ ਘਰ ਅਤੇ ਕੋਲਕਾਤਾ ਵਿਚ ਉਸ ਨਾਲ ਜੁੜੇ ਪਤੇ ਸਮੇਤ ਕਈ ਹੋਰ ਥਾਵਾਂ ਦੀ ਤਲਾਸ਼ੀ ਲੈ ਰਹੀ ਹੈ।
ਤਾਜ਼ਾ ਖ਼ਬਰਾਂ
Free
ਈ.ਡੀ. ਵਲੋਂ ਟੀਐਮਸੀ ਰਾਜ ਸਭਾ ਸੰਸਦ ਮੈਂਬਰ ਨਦੀਮੁਲ ਹੱਕ ਨਾਲ ਜੁੜੀਆਂ ਸੱਤ ਥਾਵਾਂ 'ਤੇ ਛਾਪੇਮਾਰੀ
ਨਵੀਂ ਦਿੱਲੀ, 7 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ ਮਨੀ ਲਾਂਡਰਿੰਗ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਟੀਐਮਸੀ ਰਾਜ ਸਭਾ ਸੰਸਦ ਮੈਂਬਰ ਨਦੀਮੁਲ ਹੱਕ ਨਾਲ ਜੁੜੀਆਂ ਸੱਤ ਥਾਵਾਂ 'ਤੇ ਤਲਾਸ਼ੀ ਲੈ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਏਜੰਸੀ...
ਅਜੀਤ ਡੈਸਕ
07-09-2026