07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜਗਸੇਰ ਸਿੰਘ ਖੰਗੂੜਾ ਨੇ ਨੌਰਥ ਜੋਨ ਇੰਟਰ ਸਟੇਟ ਬੈਡਮਿੰਟਨ 'ਚ ਜਿੱਤਿਆ ਸੋਨ ਤਗਮਾ

ਨਾਭਾ, (ਪਟਿਆਲਾ), 7 ਸਤੰਬਰ (ਜਗਨਾਰ ਸਿੰਘ ਦੁਲੱਦੀ)- ਭੀਲਵਾੜਾ ਰਾਜਸਥਾਨ ਵਿਖੇ 2 ਸਤੰਬਰ ਤੋਂ 6 ਸਤੰਬਰ ਤੱਕ ਹੋਈ ਨੌਰਥ ਜੋਨ ਇੰਟਰ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਰਿਆਸਤੀ ਸ਼ਹਿਰ ਨਾਭਾ ਦੇ ਜੰਮਪਲ ਜਗਸੇਰ ਸਿੰਘ ਖੰਗੂੜਾ ਵਲੋਂ ਸੋਨ ਤਗਮਾ ਹਾਸਲ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਨਾਭਾ, (ਪਟਿਆਲਾ), 7 ਸਤੰਬਰ (ਜਗਨਾਰ ਸਿੰਘ ਦੁਲੱਦੀ)- ਭੀਲਵਾੜਾ ਰਾਜਸਥਾਨ ਵਿਖੇ 2 ਸਤੰਬਰ ਤੋਂ 6 ਸਤੰਬਰ ਤੱਕ ਹੋਈ ਨੌਰਥ ਜੋਨ ਇੰਟਰ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਰਿਆਸਤੀ ਸ਼ਹਿਰ ਨਾਭਾ ਦੇ ਜੰਮਪਲ ਜਗਸੇਰ ਸਿੰਘ ਖੰਗੂੜਾ ਵਲੋਂ ਸੋਨ ਤਗਮਾ ਹਾਸਲ ਕੀਤਾ ਗਿਆ ਹੈ। ਜਗਸੇਰ ਸਿੰਘ ਖੰਗੂੜਾ ਦੀ ਇਸ ਜਿੱਤ ਨੂੰ ਲੈ ਕੇ ਜਿਥੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ, ਉੱਥੇ ਹਲਕੇ ਦੇ ਲੋਕਾਂ ਵਲੋਂ ਵੀ ਸਮੁੱਚੇ ਖੰਗੂੜਾ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਦੱਸਣਯੋਗ ਹੈ ਕਿ ਜਗਸੇਰ ਸਿੰਘ ਖੰਗੂੜਾ ਵਲੋਂ ਪਹਿਲਾਂ ਫਰਾਂਸ ਵਿਚ ਹੋਈਆਂ ਅੰਤਰਰਾਸ਼ਟਰੀ ਬੈਡਮਿੰਟਨ ਖੇਡਾਂ ਵਿਚ ਵੀ ਚਾਂਦੀ ਦਾ ਤਮਗਾ ਹਾਸਲ ਕਰਨ ਦੇ ਨਾਲ ਨਾਲ ਪੂਨੇ ਵਿਖੇ ਹੋਈਆਂ ਅੰਤਰਰਾਸ਼ਟਰੀ ਬੈਡਮਿੰਟਨ ਖੇਡਾਂ ਵਿਚ ਵੀ ਕਾਂਸੀ ਦਾ ਤਮਗਾ ਹਾਸਿਲ ਕੀਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ ਅਗਲੀ ਖ਼ਬਰ ਈ.ਡੀ. ਵਲੋਂ ਟੀਐਮਸੀ ਰਾਜ ਸਭਾ ਸੰਸਦ ਮੈਂਬਰ ਨਦੀਮੁਲ ਹੱਕ ਨਾਲ ਜੁੜੀਆਂ ਸੱਤ ਥਾਵਾਂ 'ਤੇ ਛਾਪੇਮਾਰੀ
Ad Position 24