07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੰਯੁਕਤ ਕਿਸਾਨ ਮੋਰਚੇ ਦੀ ਪੰਜਾਬ ਸਰਕਾਰ ਨਾਲ ਕਈ ਮੰਗਾਂ ’ਤੇ ਬਣਨ ਸਹਿਮਤੀ

ਚੰਡੀਗੜ੍ਹ, 7 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚੇ ਦੀ ਪੰਜਾਬ ਸਰਕਾਰ ਨਾਲ ਕਈ ਮੰਗਾਂ ’ਤੇ ਸਹਿਮਤੀ ਬਣਨ ਤੋਂ ਬਾਅਦ ਸਹਿਮਤੀ ਦਾ ਪ੍ਰਵਾਨਗੀ ਪੱਤਰ ਮੋਰਚੇ ਦੇ ਆਗੂਆਂ ਨੂੰ ਅੱਜ ਸਵੇਰੇ ਸੌਂਪ ਦਿੱਤਾ ਗਿਆ ਸੀ

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਚੰਡੀਗੜ੍ਹ, 7 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚੇ ਦੀ ਪੰਜਾਬ ਸਰਕਾਰ ਨਾਲ ਕਈ ਮੰਗਾਂ ’ਤੇ ਸਹਿਮਤੀ ਬਣਨ ਤੋਂ ਬਾਅਦ ਸਹਿਮਤੀ ਦਾ ਪ੍ਰਵਾਨਗੀ ਪੱਤਰ ਮੋਰਚੇ ਦੇ ਆਗੂਆਂ ਨੂੰ ਅੱਜ ਸਵੇਰੇ ਸੌਂਪ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਮੋਹਾਲੀ ਦੇ ਫੇਜ਼ 11 ਵਿਚ ਮੀਟਿੰਗ ਦੌਰਾਨ ਇਸ ਪੱਤਰ ਉੱਤੇ ਵਿਚਾਰ ਚਰਚਾ ਕੀਤੀ ਗਈ ਅਤੇ ਜਿਸ ਵਿਚ ਉਹਨਾਂ ਕੁਝ ਖ਼ਾਮੀਆਂ ਪਾਈਆਂ। ਇਸ ਸੰਬੰਧੀ ਮੋਰਚੇ ਦੇ ਆਗੂ ਨੇ ਦੱਸਿਆ ਕਿ ਪੱਤਰ ਵਿਚ ਕੁਝ ਤਰੁੱਟੀਆਂ ਸਨ। ਜਿਨਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਨੂੰ ਪੱਤਰ ਦੁਬਾਰਾ ਭੇਜਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤਰੁੱਟੀਆਂ ਦੂਰ ਕਰ ਕੇ ਜਲਦ ਪੱਤਰ ਵਾਪਸ ਭੇਜਿਆ ਜਾ ਰਿਹਾ ਹੈ ਜਿਸ ’ਤੇ ਮੁੜ ਵਿਚਾਰ ਕੀਤੀ ਜਾਵੇਗੀ ਜੇਕਰ ਕੋਈ ਤਰੁੱਟੀ ਨਾ ਪਾਈ ਤਾਂ ਮੋਰਚਾ ਚੁੱਕਣ ਲਈ ਸਹਿਮਤੀ ਦੇ ਦਿੱਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਨੇ ਜਲੰਧਰ ਵਿਚ ਕੀਤਾ ਵਿਰੋਧ ਪ੍ਰਦਰਸ਼ਨ; ਚੰਨੀ ਤੇ ਪਰਗਟ ਨੇ ਹਲਦਵਾਨੀ ’ਚ 'ਸਟੇਜ ਸ਼ੁੱਧੀਕਰਨ' ਘਟਨਾ 'ਤੇ... ਅਗਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, 15 ਗ਼ੈਰ-ਕਾਨੂੰਨੀ ਪਿਸਤੌਲ ਤੇ 5 ਕਿਲੋ ਹੈਰੋਇਨ ਬਰਾਮਦ
Ad Position 24