07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਚੰਡੀਗੜ੍ਹ ਵਿਚ ਕਿਸਾਨਾਂ ਦਾ ਧਰਨਾ ਖ਼ਤਮ

ਚੰਡੀਗੜ੍ਹ, 7 ਸਤੰਬਰ- ਚੰਡੀਗੜ੍ਹ ਵਿਚ ਕਿਸਾਨਾਂ ਦਾ ਧਰਨਾ ਖ਼ਤਮ...

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਚੰਡੀਗੜ੍ਹ, 7 ਸਤੰਬਰ- ਚੰਡੀਗੜ੍ਹ ਵਿਚ ਕਿਸਾਨਾਂ ਦਾ ਧਰਨਾ ਖ਼ਤਮ ਹੋ ਗਿਆ ਹੈ। ਕਿਸਾਨਾਂ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਤੋਂ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਧਰਨਾ ਖ਼ਤਮ ਕੀਤਾ ਗਿਆ ਹੈ।

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਧਰਨਾ ਖ਼ਤਮ ਕਰਵਾਇਆ ਹੈ। ਜਾਣਕਾਰੀ ਦੇ ਅਨੁਸਾਰ, 1 ਸਤੰਬਰ ਤੋਂ ਕਿਸਾਨ ਧਰਨੇ ’ਤੇ ਬੈਠੇ ਸਨ।

Ad Position 22
No active advertisement
ਪਿਛਲੀ ਖ਼ਬਰ ਹਲਕਾ ਦਿੜ੍ਹਬਾ ਦੇ ਪਿੰਡ ਛਾਜਲੀ ਵਿਖੇ ਨਵੀਂ ਬਲਾਕ ਸੰਮਤੀ ਬਿਲਡਿੰਗ ਦੀ ਉਸਾਰੀ ਦਾ ਹਰਪਾਲ ਸਿੰਘ ਚੀਮਾ ਨੇ ਰੱਖਿਆ ਨੀਂਹ ਪੱ... ਅਗਲੀ ਖ਼ਬਰ ਇਕ ਹਫ਼ਤੇ ਅੰਦਰ ਪੀਜੀ ਅਤੇ ਹੋਸਟਲਾਂ ਦਾ ਆਡਿਟ ਕਰੇ ਐਮਸੀਡੀ - ਦਿੱਲੀ ਹਾਈ ਕੋਰਟ ਵਲੋਂ ਨਿਰਦੇਸ਼
Ad Position 24