07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਮੰਡੇਰ ਦਿੱਲੀ ਵਿਖੇ 'ਨੈਸ਼ਨਲ ਸਕੂਲ ਐਵਾਰਡ' ਨਾਲ ਸਨਮਾਨਿਤ

ਮਲੇਰਕੋਟਲਾ, 7 ਸਤੰਬਰ (ਮੁਹੰਮਦ ਹਨੀਫ ਥਿੰਦ)- ਸਿੱਖਿਆ ਦੇ ਖੇਤਰ ਵਿਚ ਨਿਰੰਤਰ ਨਵੇਂ ਮਿਆਰ...

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਮਲੇਰਕੋਟਲਾ, 7 ਸਤੰਬਰ (ਮੁਹੰਮਦ ਹਨੀਫ ਥਿੰਦ)- ਸਿੱਖਿਆ ਦੇ ਖੇਤਰ ਵਿਚ ਨਿਰੰਤਰ ਨਵੇਂ ਮਿਆਰ ਸਿਰਜ ਰਹੇ ਪਾਇਨੀਅਰ ਕਾਨਵੈਂਟ ਸਕੂਲ, ਗੱਜਣ ਮਾਜਰਾ ਨੇ ਰਾਸ਼ਟਰੀ ਪੱਧਰ ’ਤੇ ਦੋਹਰੀ ਪ੍ਰਾਪਤੀ ਦਰਜ ਕਰਦਿਆਂ ਨੈਸ਼ਨਲ ਸਕੂਲ ਐਵਾਰਡ-2026 ਤਹਿਤ ਐਕਸੀਲੈਂਸ ਇਨ ਅਕੈਡਮਿਕਸ ਐਵਾਰਡ-2026’ ਹਾਸਿਲ ਕੀਤਾ ਹੈ।

ਇਸਦੇ ਨਾਲ ਸਕੂਲ ਦੇ ਪ੍ਰਿੰਸੀਪਲ ਮੈਡਮ ਡਾ. ਪਰਮਿੰਦਰ ਕੌਰ ਮੰਡੇਰ ਨੂੰ ਸਿੱਖਿਆ ਦੇ ਖੇਤਰ ਵਿਚ ਲੰਮੇ ਤਜਰਬੇ ਅਤੇ ਅਗਵਾਈ ਲਈ ਮੋਸਟ ਐਕਸਪੀਰੀਏਂਸਡ ਪ੍ਰਿੰਸੀਪਲ ਆਫ-2026’ ਦੇ ਸਨਮਾਨ ਨਾਲ ਨਿਵਾਜਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਹਲਵਾਰਾ-ਦਿੱਲੀ ਏਅਰ ਇੰਡੀਆ ਦੀ ਸਵੇਰ ਦੀ ਉਡਾਣ ਰੱਦ, ਯਾਤਰੀ ਹੋਏ ਖੱਜਲ-ਖੁਆਰ ਅਗਲੀ ਖ਼ਬਰ ਮਟੀਆ ਤੋਂ 70 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਿਲ
Ad Position 24