08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਦੁਬਈ ’ਚ ਭਾਰਤ ਦੇ ਕੌਂਸਲ ਜਨਰਲ ਤੇ ਵੱਖ-ਵੱਖ ਖੇਤਰਾਂ ਦੇ ਮੋਹਰੀ ਉਦਯੋਗਪਤੀਆਂ ਨਾਲ ਨਾਸ਼ਤੇ 'ਤੇ ਅਮਨ ਅਰੋੜਾ ਨੇ ਕੀਤੀ ਮੀਟਿੰਗ

ਚੰਡੀਗੜ੍ਹ, 8 ਸਤੰਬਰ - ਅੱਜ ਦੁਬਈ ਵਿਚ ਭਾਰਤ ਦੇ ਕੌਂਸਲ ਜਨਰਲ ਅਤੇ ਵੱਖ-ਵੱਖ ਖੇਤਰਾਂ ਦੇ ਮੋਹਰੀ ਉਦਯੋਗਪਤੀਆਂ ਨਾਲ ਨਾਸ਼ਤੇ 'ਤੇ ਇਕ ਲਾਭਕਾਰੀ ਮੀਟਿੰਗ ਹੋਈ...

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

ਚੰਡੀਗੜ੍ਹ, 8 ਸਤੰਬਰ - ਅੱਜ ਦੁਬਈ ਵਿਚ ਭਾਰਤ ਦੇ ਕੌਂਸਲ ਜਨਰਲ ਅਤੇ ਵੱਖ-ਵੱਖ ਖੇਤਰਾਂ ਦੇ ਮੋਹਰੀ ਉਦਯੋਗਪਤੀਆਂ ਨਾਲ ਨਾਸ਼ਤੇ 'ਤੇ ਇਕ ਲਾਭਕਾਰੀ ਮੀਟਿੰਗ ਹੋਈ। ਇਸ ਦੌਰਾਨ ਅਮਨ ਅਰੋੜਾ ਦੱਸਿਆ ਕਿ ਨਵੇਂ ਨਿਵੇਸ਼ ਮੌਕਿਆਂ, ਮਜ਼ਬੂਤ ​​ਉਦਯੋਗਿਕ ਭਾਈਵਾਲੀ ਅਤੇ ਯੂਏਈ ਦੇ ਕਾਰੋਬਾਰਾਂ ਲਈ ਪੰਜਾਬ ਨੂੰ ਇਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਸਥਾਪਤ ਕਰਨ ਬਾਰੇ ਚਰਚਾ ਕੀਤੀ ਗਈ।

 

 

Ad Position 22
No active advertisement
ਪਿਛਲੀ ਖ਼ਬਰ ਹਵਾਬਾਜ਼ੀ ਕੰਪਨੀ ਨੇ ਨੋਰਾ ਫਤੇਹੀ ਵਿਰੁੱਧ ਦਾਇਰ ਕੀਤਾ ਮਾਣਹਾਨੀ ਦਾ ਮੁਕੱਦਮਾ ਅਗਲੀ ਖ਼ਬਰ ਪਰਮੀਸ਼ ਵਰਮਾ ’ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ’ਚ 4 ਮੁਲਾਜ਼ਮਾਂ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ
Ad Position 24