08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਮਨ ਅਰੋੜਾ ਵਲੋਂ ਭਾਰਤ ਦੇ ਕੌਂਸਲ ਜਨਰਲ ਅਤੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਗਈ

ਦਿੱਲੀ, 8 ਸਤੰਬਰ- ਅੱਜ ਦੁਬਈ ਵਿਚ ਅਮਨ ਅਰੋੜਾ ਵਲੋਂ ਭਾਰਤ ਦੇ ਕੌਂਸਲ...

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

ਦਿੱਲੀ, 8 ਸਤੰਬਰ- ਅੱਜ ਦੁਬਈ ਵਿਚ ਅਮਨ ਅਰੋੜਾ ਵਲੋਂ ਭਾਰਤ ਦੇ ਕੌਂਸਲ ਜਨਰਲ ਅਤੇ ਵੱਖ-ਵੱਖ ਖੇਤਰਾਂ ਦੇ ਮੋਹਰੀ ਉਦਯੋਗਪਤੀਆਂ ਨਾਲ ਲਾਭਕਾਰੀ ਮੀਟਿੰਗ ਕੀਤੀ ਗਈ। ਅਮਨ ਅਰੋੜਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੀਟਿੰਗ ਦੌਰਾਨ ਨਵੇਂ ਨਿਵੇਸ਼ ਮੌਕਿਆਂ, ਮਜ਼ਬੂਤ ​​ਉਦਯੋਗਿਕ ਭਾਈਵਾਲੀ ਅਤੇ ਯੂ.ਏ.ਈ. ਦੇ ਕਾਰੋਬਾਰਾਂ ਲਈ ਪੰਜਾਬ ਨੂੰ ਇਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਸਥਾਪਤ ਕਰਨ ਬਾਰੇ ਚਰਚਾ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਜੂਨੀਅਰ ਏਸ਼ੀਆ ਕੱਪ: ਭਾਰਤ ਨੇ ਦੱਖਣੀ ਕੋਰੀਆ ਨੂੰ 7-3 ਨਾਲ ਹਰਾਇਆ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਨੇ ਦਿੱਲੀ ਵਿਖੇ ਕੌਮੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨਾਲ ਕੀਤੀ ਮੁਲਾਕਾਤ
Ad Position 24