25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਲੁਧਿਆਣਾ ’ਚ ਹੋਈ ਡਾਕਟਰ ਬੀ. ਆਰ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਤੋਂ ਬਾਅਦ ਕੱਲ੍ਹ ਜਲੰਧਰ ਬੰਦ ਦੀ ਕਾਲ

ਜਲੰਧਰ, ਸਤੰਬਰ- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੇ ਮਾਮਲੇ ਵਿਚ ਵਾਲਮੀਕਿ ਭਾਈਚਾਰੇ ਨੇ 10 ਸਤੰਬਰ ਨੂੰ ਜਲੰਧਰ ਬੰਦ ਦੀ ਕਾਲ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 09-09-2026

ਜਲੰਧਰ, ਸਤੰਬਰ- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੇ ਮਾਮਲੇ ਵਿਚ ਵਾਲਮੀਕਿ ਭਾਈਚਾਰੇ ਨੇ 10 ਸਤੰਬਰ ਨੂੰ ਜਲੰਧਰ ਬੰਦ ਦੀ ਕਾਲ ਦਿੱਤੀ ਹੈ। ਵਾਲਮੀਕਿ ਭਾਈਚਾਰੇ ਦੇ ਮੈਂਬਰਾਂ ਦਾ ਦੋਸ਼ ਹੈ ਕਿ ਇਸ ਥਾਂ ’ਤੇ ਪਹਿਲਾਂ ਵੀ ਬੇਅਦਬੀ ਹੋਈ ਸੀ, ਉਸ ਮਾਮਲੇ ਵਿਚ ਹਾਲੇ ਤੱਕ ਕੁਝ ਨਹੀਂ ਹੋਇਆ। ਹੁਣ ਦੁਬਾਰਾ ਬੇਅਦਬੀ ਕੀਤੀ ਗਈ ਹੈ, ਜਿਸ ਨੂੰ ਸਮਾਜ ਬਰਦਾਸ਼ਤ ਨਹੀਂ ਕਰੇਗਾ। ਦੱਸ ਦਈਏ ਕਿ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੇ ਮਾਮਲੇ ਵਿਚ ਅੱਜ ਦਲਿਤ ਸਮਾਜ ਦੇ ਭਾਈਚਾਰੇ ਨੇ ਲੁਧਿਆਣਾ ਬੰਦ ਦਾ ਐਲਾਨ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚਾ, ਕਿਸਾਨ ਜਥੇਬੰਦੀਆਂ, ਧਾਰਮਿਕ ਆਗੂਆਂ ਤੇ ਹੋਰ ਸੰਸਥਾਵਾਂ ਦੀ ਹੋਈ ਵਿਸ਼ੇਸ਼ ਇਕੱਤਰਤਾ ਅਗਲੀ ਖ਼ਬਰ ਸਨੇਟਾ ਪੁਲਿਸ ਮੁਕਾਬਲੇ ’ਚ ਵਾਰਦਾਤ ਨੂੰ ਅੰਜਾਮ ਦੇਣ ਜਾ ਰਿਹਾ ਨੌਜਵਾਨ ਜ਼ਖ਼ਮੀ
Ad Position 24