09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਅਸੀਂ ਵਚਨਬੱਧ ਹਾਂ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 9 ਸਤੰਬਰ - ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀ. ਐੱਲ. ਐੱਲ. ਨਾਰਦਨ ਰੀਜਨ ਦੇ ਚੇਅਰਮੈਨ ਨਾਲ ਇਕ ਅਹਿਮ ਮੁਲਾਕਾਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਚੰਡੀਗੜ੍ਹ, 9 ਸਤੰਬਰ - ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀ. ਐੱਲ. ਐੱਲ. ਨਾਰਦਨ ਰੀਜਨ ਦੇ ਚੇਅਰਮੈਨ ਨਾਲ ਇਕ ਅਹਿਮ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਪੰਜਾਬ ਵਿਚ ਸਨਅਤੀ ਵਿਕਾਸ, ਨਵੇਂ ਨਿਵੇਸ਼ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਦੇ ਵਿਸ਼ੇ 'ਤੇ ਵਿਸਥਾਰਪੂਰਵਕ ਚਰਚਾ ਹੋਈ। ਮੁੱਖ ਮੰਤਰੀ ਭਗਵੰਤ ਮਾਨ ਆਪਣੇ ਟਵੀਟਰ ਹੈਂਡਲ ’ਤੇ ਇਕ ਪੋਸਟ ਵਿਚ ਦੱਸਿਆ ਕਿ ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਸਭ ਤੋਂ ਬਿਹਤਰੀਨ ਉਦਯੋਗਿਕ ਹੱਬ ਬਣਾਉਣ ਅਤੇ ਵਪਾਰੀਆਂ ਲਈ ਸੁਖਾਵਾਂ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ।

 

 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਅਣਖ ਤੇ ਵਿਰਾਸਤ ਦੁਨੀਆ ’ਚ ਗੂੰਜਦੀ ਹੈ ਤੇ ਆਸਟ੍ਰੇਲੀਆ ਇਸ ਦੀ ਮਜ਼ਬੂਤ ਕੜੀ ਹੈ -ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚਾ, ਕਿਸਾਨ ਜਥੇਬੰਦੀਆਂ, ਧਾਰਮਿਕ ਆਗੂਆਂ ਤੇ ਹੋਰ ਸੰਸਥਾਵਾਂ ਦੀ ਹੋਈ ਵਿਸ਼ੇਸ਼ ਇਕੱਤਰਤਾ
Ad Position 24