09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਅਰਵਿੰਦ ਕੇਜਰੀਵਾਲ ਨੂੰ ਸਰਬਸੰਮਤੀ ਨਾਲ ਦੁਬਾਰਾ ਚੁਣਿਆ ਗਿਆ ਆਮ ਆਦਮੀ ਪਾਰਟੀ ਦਾ ਰਾਸ਼ਟਰੀ ਕਨਵੀਨਰ

ਨਵੀਂ ਦਿੱਲੀ, 9 ਸਤੰਬਰ - ਅਰਵਿੰਦ ਕੇਜਰੀਵਾਲ ਨੂੰ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ (ਆਪ) ਦਾ ਰਾਸ਼ਟਰੀ ਕਨਵੀਨਰ ਦੁਬਾਰਾ ਚੁਣਿਆ ਗਿਆ।ਅੱਜ ਸ਼ਾਮ ਨੂੰ ਵਰਚੁਅਲ ਤੌਰ 'ਤੇ ਹੋਈ ਆਮ ਆਦਮੀ ਪਾਰਟੀ...

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਨਵੀਂ ਦਿੱਲੀ, 9 ਸਤੰਬਰ - ਅਰਵਿੰਦ ਕੇਜਰੀਵਾਲ ਨੂੰ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ (ਆਪ) ਦਾ ਰਾਸ਼ਟਰੀ ਕਨਵੀਨਰ ਦੁਬਾਰਾ ਚੁਣਿਆ ਗਿਆ।ਅੱਜ ਸ਼ਾਮ ਨੂੰ ਵਰਚੁਅਲ ਤੌਰ 'ਤੇ ਹੋਈ ਆਮ ਆਦਮੀ ਪਾਰਟੀ (ਆਪ) ਦੀ ਰਾਸ਼ਟਰੀ ਪ੍ਰੀਸ਼ਦ ਦੀ ਮੀਟਿੰਗ ਵਿਚ ਕੁੱਲ 330 ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਸਰਬਸੰਮਤੀ ਨਾਲ ਪਾਰਟੀ ਦਾ ਰਾਸ਼ਟਰੀ ਕਨਵੀਨਰ ਚੁਣਿਆ ਗਿਆ। ਪੰਕਜ ਗੁਪਤਾ ਨੂੰ ਰਾਸ਼ਟਰੀ ਸਕੱਤਰ ਚੁਣਿਆ ਗਿਆ, ਜਦੋਂ ਕਿ ਐਨਡੀ ਗੁਪਤਾ ਖਜ਼ਾਨਚੀ ਵਜੋਂ ਜਾਰੀ ਰਹਿਣਗੇ। ਮੀਟਿੰਗ ਦੌਰਾਨ 23 ਮੈਂਬਰੀ ਨਵੀਂ ਰਾਸ਼ਟਰੀ ਕਾਰਜਕਾਰਨੀ ਦਾ ਵੀ ਗਠਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਚੱਲਦਾ ਮੋਟਰਸਾਈਕਲ ਬਣਿਆ ਅੱਗ ਦਾ ਗੋਲਾ ਅਗਲੀ ਖ਼ਬਰ ਟੋਲ ਪਲਾਜਾ ਕਥੂਨੰਗਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਟੋਲ ਫ੍ਰੀ ਕਰਕੇ ਧਰਨਾ
Ad Position 24