10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਭਗਤ ਚੁੰਨੀ ਲਾਲ ਦੇ ਦਿਹਾਂਤ ’ਤੇ ਪੰਜਾਬ ’ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 10 ਸਤੰਬਰ- ਸਾਬਕਾ ਮੰਤਰੀ ਭਗਤ ਚੁੰਨੀ ਲਾਲ ਭਗਤ ਦੇ ਦਿਹਾਂਤ ’ਤੇ ਪੰਜਾਬ ਸਰਕਾਰ ਵਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

ਚੰਡੀਗੜ੍ਹ, 10 ਸਤੰਬਰ- ਸਾਬਕਾ ਮੰਤਰੀ ਭਗਤ ਚੁੰਨੀ ਲਾਲ ਭਗਤ ਦੇ ਦਿਹਾਂਤ ’ਤੇ ਪੰਜਾਬ ਸਰਕਾਰ ਵਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਗਿਆ ਕਿ ‘ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਪੂਰਨਿਆਂ ਤੇ ਚਲਦੇ ਹੋਏ ਦੱਬੇ ਕੁਚਲਿਆਂ, ਗਰੀਬਾਂ ਅਤੇ ਦਲਿਤਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ।

ਇਸ ਸੰਬੰਧੀ ਅੱਜ ਪੰਜਾਬ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ ਨਿਪਾਲ ਨੂੰ ਭੇਜੀ 8ਵੀਂ ਰਾਹਤ ਖੇਪ ਅਗਲੀ ਖ਼ਬਰ ਸਾਬਕਾ ਮੰਤਰੀ ਭਗਤ ਚੂਨੀ ਲਾਲ ਦਾ ਦਿਹਾਂਤ
Ad Position 24