ਨਵੀਂ ਦਿੱਲੀ, 10 ਸਤੰਬਰ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਨਿਪੋਨ ਡੇਨਰੋ ਇਸਪਾਤ ਲਿਮਟਿਡ ਕੋਲਾ ਬਲਾਕ ਮਾਮਲੇ ਵਿਚ ਸੀਬੀਆਈ ਵਲੋਂ ਦਾਇਰ ਕਲੋਜ਼ਰ ਰਿਪੋਰਟ ਨੂੰ ਸਵੀਕਾਰ ਕਰ ਲਿਆ ਹੈ।ਸਾਬਕਾ ਕਾਂਗਰਸ ਸੰਸਦ ਮੈਂਬਰ ਸੰਦੀਪ ਦੀਕਸ਼ਿਤ ਅਤੇ ਸੰਸਦ ਮੈਂਬਰ ਮਨੀਕਮ ਟੈਗੋਰ ਨੇ ਵਿਰੋਧ ਪਟੀਸ਼ਨਾਂ ਰਾਹੀਂ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦਿੱਤੀ ਸੀ।ਅਦਾਲਤ ਨੇ ਕਲੋਜ਼ਰ ਰਿਪੋਰਟ ਨੂੰ ਸਵੀਕਾਰ ਕਰ ਲਿਆ ਹੈ ਅਤੇ ਵਿਰੋਧ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।
ਤਾਜ਼ਾ ਖ਼ਬਰਾਂ
Free
ਨਿਪੋਨ ਡੇਨਰੋ ਇਸਪਾਤ ਲਿਮਟਿਡ ਕੋਲਾ ਬਲਾਕ ਮਾਮਲੇ 'ਚ ਸੀਬੀਆਈ ਵਲੋਂ ਦਾਇਰ ਕਲੋਜ਼ਰ ਰਿਪੋਰਟ ਸਵੀਕਾਰ
ਨਵੀਂ ਦਿੱਲੀ, 10 ਸਤੰਬਰ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਨਿਪੋਨ ਡੇਨਰੋ ਇਸਪਾਤ ਲਿਮਟਿਡ ਕੋਲਾ ਬਲਾਕ ਮਾਮਲੇ ਵਿਚ ਸੀਬੀਆਈ ਵਲੋਂ ਦਾਇਰ ਕਲੋਜ਼ਰ ਰਿਪੋਰਟ ਨੂੰ ਸਵੀਕਾਰ ਕਰ ਲਿਆ ਹੈ।ਸਾਬਕਾ ਕਾਂਗਰਸ ਸੰਸਦ ਮੈਂਬਰ ਸੰਦੀਪ ਦੀਕਸ਼ਿਤ...
ਅਜੀਤ ਡੈਸਕ
10-09-2026