10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬੱਸ ਨੇ ਦਰੜਿਆ ਨੌਜਵਾਨ, ਮੌਤ

ਆਦਮਪੁਰ, 10 ਸਤੰਬਰ (ਰਮਨ ਦਵੇਸਰ)- ਆਦਮਪੁਰ ਜਲੰਧਰ ਹਾਈਵੇ ’ਤੇ ਸਰਕਾਰੀ ਸਕੂਲ ਦੇ ਸਾਹਮਣੇ ਇਕ ਬੱਸ ਵਾਲੇ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

ਆਦਮਪੁਰ, 10 ਸਤੰਬਰ (ਰਮਨ ਦਵੇਸਰ)- ਆਦਮਪੁਰ ਜਲੰਧਰ ਹਾਈਵੇ ’ਤੇ ਸਰਕਾਰੀ ਸਕੂਲ ਦੇ ਸਾਹਮਣੇ ਇਕ ਬੱਸ ਵਾਲੇ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਦਾ ਨਾਂਅ ਰਜਤ ਪੁੱਤਰ ਸਰਜਨ ਲਾਲ ਵਾਸੀ ਚੂਹੜਵਾਲੀ ਦਾ ਰਹਿਣ ਵਾਲਾ ਸੀ। ਪਿੰਡ ਵਾਸੀਆਂ ਵਲੋਂ ਜਲੰਧਰ ਆਦਮਪੁਰ ਹਾਈਵੇ ਨੂੰ ਜਾਮ ਕਰ ਦਿੱਤਾ ਗਿਆ ਹੈ ।

Ad Position 22
No active advertisement
ਪਿਛਲੀ ਖ਼ਬਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਕੀਤਾ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਅਗਲੀ ਖ਼ਬਰ ਡੀ.ਏ. ਦੇ ਮਾਮਲੇ ’ਤੇ ਹਾਈਕੋਰਟ ਦੇ ਫ਼ੈਸਲੇ ’ਤੇ ਸਰਕਾਰ ਨੂੰ ਇਤਰਾਜ਼ ਹੈ ਤਾਂ ਉਹ ਕਾਨੂੰਨ ਅਨੁਸਾਰ ਢੁਕਵੇਂ ਮੰਚ ’ਤੇ ਇਸ...
Ad Position 24