10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦਿਹਾਂਤ ’ਤੇ ਮੁੱਖ ਮੰਤਰੀ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 10 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੰਤਰੀ ਅਤੇ ਜਲੰਧਰ ਦੇ ਸੀਨੀਅਰ ਆਗੂ ਚੁੰਨੀ ਲਾਲ ਭਗਤ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਚੁੰਨੀ ਲਾਲ ਭਗਤ ਜੀ ਦੇ ਦਿਹਾਂਤ ਦੀ ਦੁਖਦ ਖ਼ਬਰ ਮਿਲੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

ਚੰਡੀਗੜ੍ਹ, 10 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੰਤਰੀ ਅਤੇ ਜਲੰਧਰ ਦੇ ਸੀਨੀਅਰ ਆਗੂ ਚੁੰਨੀ ਲਾਲ ਭਗਤ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਚੁੰਨੀ ਲਾਲ ਭਗਤ ਜੀ ਦੇ ਦਿਹਾਂਤ ਦੀ ਦੁਖਦ ਖ਼ਬਰ ਮਿਲੀ ਹੈ। ਪੰਜਾਬ ਕੈਬਨਿਟ ਵਿਚ ਮੇਰੇ ਸਾਥੀ ਮੰਤਰੀ ਮਹਿੰਦਰ ਭਗਤ ਜੀ ਦੇ ਉਹ ਸਤਿਕਾਰਯੋਗ ਪਿਤਾ ਜੀ ਸਨ। ਇਸ ਦੁੱਖ ਦੀ ਘੜੀ ਵਿਚ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਮਹਿੰਦਰ ਭਗਤ ਜੀ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦੇ ਨਾਲ ਹਨ।

ਪ੍ਰਮਾਤਮਾ ਵਿਛੜੀ ਨੇਕ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਵਾਹਿਗੁਰੂ

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਦੀ ਘਟਨਾ ਦੇ ਵਿਰੋਧ 'ਚ ਹੁਸ਼ਿਆਰਪੁਰ ਰਿਹਾ ਮੁਕੰਮਲ ਬੰਦ ਅਗਲੀ ਖ਼ਬਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਕੀਤਾ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼
Ad Position 24