10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੁਲਿਸ ਕਬਜੇ ’ਚ ਖੜ੍ਹੀ ਬੱਸ ਨੂੰ ਲੱਗੀ ਅੱਗ

ਸੁਨਾਮ ਊਧਮ ਸਿੰਘ ਵਾਲਾ,10 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਅੱਜ ਦੁਪਹਿਰ ਸਮੇਂ ਅਨਾਜ ਮੰਡੀ ਸੁਨਾਮ ਵਿਚ ਇਕ ਸੜਕ ਹਾਦਸੇ ਤੋਂ ਬਾਅਦ

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

ਸੁਨਾਮ ਊਧਮ ਸਿੰਘ ਵਾਲਾ,10 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਅੱਜ ਦੁਪਹਿਰ ਸਮੇਂ ਅਨਾਜ ਮੰਡੀ ਸੁਨਾਮ ਵਿਚ ਇਕ ਸੜਕ ਹਾਦਸੇ ਤੋਂ ਬਾਅਦ ਪੁਲਿਸ ਵਲੋਂ ਕਬਜੇ ਵਿਚ ਲਈ ਗਈ ਨਿੱਜੀ ਕੰਪਨੀ ਦੀ ਬੱਸ ਨੂੰ ਅਚਾਨਕ ਅੱਗ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਅਨਾਜ ਮੰਡੀ ਵਿਚ ਪੁਲਿਸ ਕਬਜੇ ਹੇਠਲੀ ਇਕ ਬੱਸ ਪਿੱਛਲੇ ਲੰਮੇ ਸਮੇਂ ਤੋਂ ਦੂਜੇ ਕੁਝ ਵਾਹਨਾਂ ਨਾਲ ਖੜ੍ਹੀ ਹੈ। ਬੱਸ ਨੂੰ ਅੱਗ ਲੱਗੀ ਵੇਖ ਕੇ ਅਨਾਜ ਮੰਡੀ ਵਿਚ ਮੌਜੂਦ ਲੋਕਾਂ ਵਲੋਂ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਕੇ ਬੁਲਾਇਆ ਗਿਆ ਅਤੇ ਅੱਗ ਬੁਝਾਊ ਅਮਲੇ ਵਲੋਂ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਭਾਵੇਂ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਖ਼ਬਰ ਲਿਖੇ ਜਾਣ ਤੱਕ ਕੋਈ ਪਤਾ ਨਹੀ ਲੱਗ ਸਕਿਆ ਪਰ ਅੱਗ ਕਾਰਨ ਬੱਸ ਇਕ  ਤਰ੍ਹਾਂ ਸੜਕ ਸੁਆਹ ਹੋ ਗਈ। 

 

Ad Position 22
No active advertisement
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ ਕਾਂਗਰਸ ਦਾ ਵਫ਼ਦ ਅਗਲੀ ਖ਼ਬਰ ਅਫ਼ਗਾਨਿਸਤਾਨ ਖ਼ਿਲਾਫ਼ ਟੀ-20 ਸੀਰੀਜ਼ ਅਤੇ 2026 ਏਸ਼ੀਆਈ ਖੇਡਾਂ ਲਈ ਹਰਸ਼ਿਤ ਰਾਣਾ ਦੀ ਜਗ੍ਹਾ ਯਸ਼ ਠਾਕੁਰ ਭਾਰਤੀ ਟੀਮ '...
Ad Position 24