10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮੋਟਰਸਾਈਕਲਾਂ ਦੀ ਆਪਸੀ ਟੱਕਰ ’ਚ ਦੋ ਵਿਅਕਤੀ ਗੰਭੀਰ ਜ਼ਖ਼ਮੀ

ਰਾਮਾ ਮੰਡੀ, 10 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਚੌਧਰੀਆਂ ਦੀ ਹਵੇਲੀ ਦੇ ਨਜ਼ਦੀਕ ਦੋ ਮੋਟਰਸਾਇਕਲਾਂ ਦੀ ਆਪਸੀ ਟੱਕਰ ਵਿਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ...

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

ਰਾਮਾ ਮੰਡੀ, 10 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਚੌਧਰੀਆਂ ਦੀ ਹਵੇਲੀ ਦੇ ਨਜ਼ਦੀਕ ਦੋ ਮੋਟਰਸਾਇਕਲਾਂ ਦੀ ਆਪਸੀ ਟੱਕਰ ਵਿਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲਦੇ ਹੀ ਸ਼ਹਿਰ ਦੀ ਸਾਂਝੀ ਸੰਸਥਾ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਕਾਲਾ ਬੰਗੀ ਮੌਕੇ ’ਤੇ ਪਹੁੰਚੇ। ਜਿਸ ਤੋਂ ਬਾਅਦ ਐਂਬੂਲੈਂਸ ਰਾਹੀਂ ਰਾਮਾਂ ਮੰਡੀ ਸਿਵਲ ਹਸਪਤਾਲ ਲਿਆਂਦਾ ਗਿਆ। ਜਿਨ੍ਹਾਂ ਦੀ ਪਛਾਣ ਨਛੱਤਰ ਸਿੰਘ ਵਾਸੀ ਤਰਖ਼ਾਣਵਾਲਾ ਅਤੇ ਸ਼ੇਰ ਸਿੰਘ ਵਾਸੀ ਰਾਮਾਂ ਮੰਡੀ ਵਜੋਂ ਹੋਈ ਇਕ ਵਿਅਕਤੀ ਨੂੰ ਵੱਧ ਜ਼ਖ਼ਮੀ ਹੋਣ ਤੇ ਏਮਜ਼ ਹਸਪਤਾਲ ਬਠਿੰਡਾਂ ਰੈਫ਼ਰ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਦੱਖਣੀ ਭਾਰਤ ਦੇ 5 ਪ੍ਰਮੁੱਖ ਤੀਰਥ ਸਥਾਨਾਂ ਲਈ ਜਲੰਧਰ ਤੋਂ ਰਵਾਨਾ ਹੋਵੇਗੀ ਰੇਲ; ਯਾਤਰਾ ’ਚ ਖਾਣਾ ਤੇ ਰਿਹਾਇਸ਼ ਸ਼ਾਮਲ ਅਗਲੀ ਖ਼ਬਰ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨਾਂ ਨੂੰ ਵੱਖ-ਵੱਖ ਕਾਰਜਾਂ ਲਈ ਦਿੱਤੀਆਂ ਜ਼ਿੰਮੇਵਾਰੀਆਂ
Ad Position 24