ਨਵੀਂ ਦਿੱਲੀ, 10 ਸਤੰਬਰ- ਚੀਨੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 12 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਵਿਚ ਹੋਣ ਵਾਲੇ 18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣਗੇ।
ਨਵੀਂ ਦਿੱਲੀ, 10 ਸਤੰਬਰ- ਚੀਨੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ