10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਕਾਂਗਰਸੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 10 ਸਤੰਬਰ- ਕਾਂਗਰਸ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਅਸੀਂ ਅੱਜ ਰਾਜਪਾਲ ਨੂੰ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ...

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

ਚੰਡੀਗੜ੍ਹ, 10 ਸਤੰਬਰ- ਕਾਂਗਰਸ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਅਸੀਂ ਅੱਜ ਰਾਜਪਾਲ ਨੂੰ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਸੂਬਾ ਸਰਕਾਰ ਵੱਲੋਂ ਗੈਂਗਸਟਰਾਂ ਨੂੰ ਦਿੱਤੀ ਜਾ ਰਹੀ ਸਰਪ੍ਰਸਤੀ ਦੇ ਮੁੱਦੇ 'ਤੇ ਮਿਲੇ ਸੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਸਾਡੇ ਰੋਸ ਪ੍ਰਗਟਾਉਣ ਦੇ ਅਧਿਕਾਰ ਨੂੰ ਖੋਹ ਰਹੀ ਹੈ। ਅੱਜ ਕਿਸੇ ਪਾਸੇ ਲੋਕਤੰਤਰ ਨਹੀਂ ਦਿਖ ਰਿਹਾ।  ਗੁਲਜ਼ਾਰ ਨਾਮ ਦੇ ਇਕ ਵਿਅਕਤੀ ਨੇ ਨਸ਼ਿਆਂ ਦਾ ਮੁੱਦਾ ਉਠਾਇਆ ਪਰ ਉਸ ਦੇ ਘਰ ਪੁਲਿਸ ਪਹੁੰਚ ਗਈ। ਉਸ ਦੇ ਪੁੱਤਰ ਨੂੰ ਆਪਣੇ ਪਿਤਾ ਨੂੰ ਸ਼ਰਧਾਂਜਲੀ ਦੇਣ ਦਾ ਮੌਕਾ ਵੀ ਨਹੀਂ ਮਿਲਿਆ। ਰਾਹੁਲ ਗਾਂਧੀ ਨੇ ਦਲਿਤ ਪਰਿਵਾਰ ਦੇ ਦਰਦ ਨੂੰ ਸਮਝਿਆ ਹੈ। 

 

 

Ad Position 22
No active advertisement
ਪਿਛਲੀ ਖ਼ਬਰ ਅਜਨਾਲਾ 'ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਤਿੰਨ ਥਾਵਾਂ 'ਤੇ ਚੈਕਿੰਗ ਕਰਕੇ ਡੇਅਰੀ ਉਤਪਾਦਾਂ ਦੇ 5 ਸੈਂਪਲ ਭਰੇ ਅਗਲੀ ਖ਼ਬਰ ਲੁਧਿਆਣਾ ’ਚ ਜੈਮ-ਸੌਸ ਫੈਕਟਰੀ ’ਤੇ ਸਿਹਤ ਵਿਭਾਗ ਦੀ ਰੇਡ, ਗੰਦਗੀ ਦੇਖ ਅਧਿਕਾਰੀ ਵੀ ਹੈਰਾਨ
Ad Position 24