10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਇੰਡੀਗੋ ਫਲਾਈਟ ਨੂੰ ਮਿਲੀ ਬੰਬ ਦੀ ਧਮਕੀ: ਅਹਿਮਦਾਬਾਦ ਵਿਚ ਕੀਤੀ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ, 10 ਸਤੰਬਰ - ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇਕ ਉਡਾਣ ਵਿਚ ਬੰਬ ਹੋਣ...

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

ਨਵੀਂ ਦਿੱਲੀ, 10 ਸਤੰਬਰ - ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇਕ ਉਡਾਣ ਵਿਚ ਬੰਬ ਹੋਣ ਦੀ ਧਮਕੀ ਮਿਲਣ 'ਤੇ ਦਹਿਸ਼ਤ ਫੈਲ ਗਈ। ਜਹਾਜ਼ ਵਿਚ 133 ਲੋਕ ਸਵਾਰ ਸਨ। ਧਮਕੀ ਤੋਂ ਬਾਅਦ, ਸੁਰੱਖਿਆ ਕਾਰਨਾਂ ਕਰਕੇ ਜਹਾਜ਼ ਨੂੰ ਅਹਿਮਦਾਬਾਦ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਸੁਰੱਖਿਆ ਏਜੰਸੀਆਂ ਨੇ ਜਹਾਜ਼ ਦੀ ਜਾਂਚ ਸ਼ੁਰੂ ਕਰ ਦਿੱਤੀ।

ਇੰਡੀਗੋ ਦੀ ਇਹ ਉਡਾਣ ਲਖਨਊ ਤੋਂ ਦਮਾਮ ਲਈ ਰਵਾਨਾ ਹੋ ਰਹੀ ਸੀ। ਉਡਾਣ ਦੌਰਾਨ ਬੰਬ ਦੀ ਧਮਕੀ ਦੀ ਰਿਪੋਰਟ ਮਿਲੀ। ਸੁਰੱਖਿਆ ਏਜੰਸੀਆਂ ਨੂੰ ਜਹਾਜ਼ ਦੇ ਅੰਦਰ ਇਕ ਟਿਸ਼ੂ ਪੇਪਰ ਮਿਲਿਆ ਜਿਸ 'ਤੇ ਬੰਬ ਦੀ ਧਮਕੀ ਲਿਖੀ ਹੋਈ ਸੀ। ਇਸ ਤੋਂ ਬਾਅਦ ਜਹਾਜ਼ ਨੂੰ ਅਹਿਮਦਾਬਾਦ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ ਅਤੇ ਸੁਰੱਖਿਅਤ ਐਮਰਜੈਂਸੀ ਲੈਂਡਿੰਗ ਕੀਤੀ ਗਈ।

 

Ad Position 22
No active advertisement
ਪਿਛਲੀ ਖ਼ਬਰ ਕਟਪਾਡੀ ਨੇੜੇ ਡਿੱਗੀ ਚਰਚ ਦੀ ਮੰਜ਼ਿਲ, ਇਕ ਮੌਤ, 10 ਲੋਕ ਬਚਾਏ ਗਏ ਅਗਲੀ ਖ਼ਬਰ ਅਜਨਾਲਾ ਨੇੜਲੇ ਪਿੰਡ ਚੱਕ ਔਲ ’ਚ ਕਰੰਟ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਸਹਾਰਾ
Ad Position 24