27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਿਵਲ ਹਸਪਤਾਲ ਵਿਚ ਜੇਰੇ ਇਲਾਜ ਦੌਰਾਨ ਅਣਪਛਾਤੇ ਵਿਅਕਤੀ ਦੀ ਹੋਈ ਮੌਤ

ਕਪੂਰਥਲਾ, 10 ਸਤੰਬਰ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨੀਂ ਲਕਸ਼ਮੀ ਨਗਰ ਸਥਿਤ ਸ਼ਮਸ਼ਾਨਘਾਟ...

Ad Position 21
No active advertisement
ਅਜੀਤ ਡੈਸਕ 10-09-2026

ਕਪੂਰਥਲਾ, 10 ਸਤੰਬਰ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨੀਂ ਲਕਸ਼ਮੀ ਨਗਰ ਸਥਿਤ ਸ਼ਮਸ਼ਾਨਘਾਟ ਤੋਂ ਇਕ ਅਣਪਛਾਤੇ ਵਿਅਕਤੀ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਸਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਡੀਸ਼ਨਲ ਐਸ.ਐਚ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਇਕ ਵਿਅਕਤੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਸਦੇ ਵਾਰਸਾਂ ਦਾ ਪਤਾ ਨਹੀਂ ਲੱਗ ਸਕਿਆ ਤੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਲਾਸ਼ ਨੂੰ 72 ਘੰਟੇ ਵਾਸਤੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਜਿਸਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਨੇਪਾਲ ਵਿਚ ਭਿਆਨਕ ਹੜ੍ਹਾਂ ਨਾਲ ਤਬਾਹੀ, ਮੌਤਾਂ ਦੀ ਗਿਣਤੀ 1,377 ਤੱਕ ਪਹੁੰਚੀ ਅਗਲੀ ਖ਼ਬਰ IND W vs BAN W : ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 150 ਦੌੜਾਂ ਦਾ ਟੀਚਾ ਦਿੱਤਾ
Ad Position 24