11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵਿਸ਼ਵ ਕੱਪ ਲਈ ਬੀਸੀਸੀਆਈ ਦੁਆਰਾ ਕੀਤਾ ਜਾਂਦਾ ਹੈ ਟਿਕਟਾਂ ਦੀ ਵੰਡ ਦਾ ਫੈਸਲਾ - ਸੌਰਵ ਗਾਂਗੁਲੀ

ਕੋਲਕਾਤਾ, 11 ਸਤੰਬਰ - ਕ੍ਰਿਕਟ ਐਸੋਸੀਏਸ਼ਨ ਆਫ਼ ਬੰਗਾਲ (ਸੀਏਬੀ) ਦੇ ਪ੍ਰਧਾਨ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਕਿਹਾ, "... ਅਸੀਂ ਇਹ ਬਿਲਕੁਲ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਵਿਸ਼ਵ ਕੱਪ ਲਈ ਟਿਕਟਾਂ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਕੋਲਕਾਤਾ, 11 ਸਤੰਬਰ - ਕ੍ਰਿਕਟ ਐਸੋਸੀਏਸ਼ਨ ਆਫ਼ ਬੰਗਾਲ (ਸੀਏਬੀ) ਦੇ ਪ੍ਰਧਾਨ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਕਿਹਾ, "... ਅਸੀਂ ਇਹ ਬਿਲਕੁਲ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਵਿਸ਼ਵ ਕੱਪ ਲਈ ਟਿਕਟਾਂ ਦੀ ਵੰਡ ਦਾ ਫੈਸਲਾ ਬੀਸੀਸੀਆਈ ਦੁਆਰਾ ਕੀਤਾ ਜਾਂਦਾ ਹੈ ਅਤੇ ਇਸ ਬਾਰੇ ਰਾਜ ਐਸੋਸੀਏਸ਼ਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ। ਸਟੇਡੀਅਮ ਸਮਝੌਤੇ ਅਨੁਸਾਰ, ਜੀਵਨ ਮੈਂਬਰਾਂ, ਆਨਰੇਰੀ ਮੈਂਬਰਾਂ ਜਾਂ ਕਿਸੇ ਹੋਰ ਸ਼੍ਰੇਣੀ ਲਈ ਕੋਈ ਵਿਸ਼ੇਸ਼ ਅਲਾਟਮੈਂਟ ਜਾਂ ਪਹਿਲ ਦੇ ਆਧਾਰ 'ਤੇ ਪਹੁੰਚ ਦੀ ਇਜਾਜ਼ਤ ਨਹੀਂ ਹੈ... ਟਿਕਟਾਂ ਨਿਰਧਾਰਤ ਅਧਿਕਾਰਤ ਤਰੀਕੇ ਰਾਹੀਂ 'ਪਹਿਲਾਂ ਆਓ-ਪਹਿਲਾਂ ਪਾਓ' ਦੇ ਆਧਾਰ 'ਤੇ ਖ਼ਰੀਦਣੀਆਂ ਪੈਂਦੀਆਂ ਹਨ... BookMyShow ਕੋਈ ਸੀਏਬੀ ਏਜੰਸੀ ਨਹੀਂ ਹੈ; ਇਹ ਬੀਸੀਸੀਆਈ ਅਤੇ ਆਈਸੀਸੀ ਦੀਆਂ ਹਦਾਇਤਾਂ ਤਹਿਤ ਵੱਖ-ਵੱਖ ਐਸੋਸੀਏਸ਼ਨਾਂ ਲਈ ਟਿਕਟਿੰਗ ਦਾ ਪ੍ਰਬੰਧਨ ਕਰਨ ਵਾਸਤੇ ਬੀਸੀਸੀਆਈ ਦੁਆਰਾ ਨਿਯੁਕਤ ਕੀਤੀ ਗਈ ਇਕ ਕੇਂਦਰੀ ਟਿਕਟਿੰਗ ਏਜੰਸੀ ਹੈ... ਸਾਰੀ ਪ੍ਰਕਿਰਿਆ ਮੁੱਖ ਸੰਸਥਾਵਾਂਦੀ ਅਗਵਾਈ ਹੇਠ ਚਲਦੀ ਹੈ ਅਤੇ ਐਸੋਸੀਏਸ਼ਨਾਂ ਲਈ ਉਨ੍ਹਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ...।

Ad Position 22
No active advertisement
ਪਿਛਲੀ ਖ਼ਬਰ ਤਿੱਬਤ ਚ ਭੂਚਾਲ ਦੇ ਝਟਕੇ ਮਹਿਸੂਸ ਅਗਲੀ ਖ਼ਬਰ ਆਈਜੀਐਲ ਵਲੋਂ ਸੀਐਨਜੀ ਸਿਲੰਡਰਾਂ ਦੇ ਹਾਈਡਰੋ-ਟੈਸਟ ਸਰਟੀਫਿਕੇਟਾਂ ਦੀ ਜਾਂਚ ਕਰਨ ਲਈ ਮੁਹਿੰਮ ਸ਼ੁਰੂ
Ad Position 24