ਲਹਾਸਾ, 11 ਸਤੰਬਰ - ਤਿੱਬਤ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ, ਅੱਜ ਸਵੇਰੇ 04:02:54 ਵਜੇ ਆਏ ਭੂਚਾਲ ਦੀ ਰਿਕਟਰ ਪੈਮਾਨੇ 'ਤੇ 3.7 ਤੀਬਰਤਾ ਮਾਪੀ ਗਈ।
ਤਾਜ਼ਾ ਖ਼ਬਰਾਂ
Free
ਤਿੱਬਤ ਚ ਭੂਚਾਲ ਦੇ ਝਟਕੇ ਮਹਿਸੂਸ
ਲਹਾਸਾ, 11 ਸਤੰਬਰ - ਤਿੱਬਤ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ, ਅੱਜ ਸਵੇਰੇ 04:02:54 ਵਜੇ ਆਏ ਭੂਚਾਲ ਦੀ ਰਿਕਟਰ ਪੈਮਾਨੇ...
ਅਜੀਤ ਡੈਸਕ
11-09-2026