11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੜਕ ਹਾਦਸੇ ’ਚ ਜ਼ਖ਼ਮੀ ਹੋਏ ਏਐਸਆਈ ਦੀ ਮੌਤ

ਅੰਮ੍ਰਿਤਸਰ, 11 ਸਤੰਬਰ (ਰੇਸ਼ਮ ਸਿੰਘ) ਬੀਤੇ ਦਿਨ ਇੱਥੇ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਹੋਏ ਏਐੱਸਆਈ ਪਾਵਨ ਕੁਮਾਰ ਅੱਜ ਦਮ ਤੋੜ ਗਏ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਅੰਮ੍ਰਿਤਸਰ, 11 ਸਤੰਬਰ (ਰੇਸ਼ਮ ਸਿੰਘ) ਬੀਤੇ ਦਿਨ ਇੱਥੇ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਹੋਏ ਏਐੱਸਆਈ ਪਾਵਨ ਕੁਮਾਰ ਅੱਜ ਦਮ ਤੋੜ ਗਏ। ਉਹ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਸਨ। ਦੱਸਣਯੋਗ ਹੈ ਕਿ ਨਾਵਲਟੀ ਚੌਂਕ ਡਿਊਟੀ ਦੌਰਾਨ ਜਦੋਂ ਉਹ ਇਕ ਮੋਟਰਸਾਈਕਲ ਨੂੰ ਰੋਕ ਰਹੇ ਸਨ ਤਾਂ ਇਕ ਐਕਟਵਾ ਸਕੂਟਰੀ ਸਵਾਰਾਂ ਵਲੋਂ ਉਨ੍ਹਾਂ ਨੂੰ ਕੁਚਲ ਦਿੱਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਮਰ ਸਿੰਘ ਦਰਬਾਰ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਬੇਅਦਬੀ ਦੇ ਵਿਰੋਧ 'ਚ ਵਾਲਮੀਕੀ ਭਾਈਚਾਰੇ ਵਲੋਂ ਭੰਡਾਰੀ ਪੁੱਲ 'ਤੇ ਕੀਤਾ ਚੱਕਾ ਜਾਮ
Ad Position 24