ਅੰਮ੍ਰਿਤਸਰ, 11 ਸਤੰਬਰ (ਰੇਸ਼ਮ ਸਿੰਘ) ਕਾਂਗਰਸ ਦੇ ਆਗੂ ਅਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਮਰ ਸਿੰਘ ਅੱਜ ਦਰਬਾਰ ਸਾਹਿਬ (ਅੰਮ੍ਰਿਤਸਰ) ਪੁੱਜੇ। ਉਨਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਡੇਨੀ ਬੰਡਾਲਾ ਗੁਰਜੀਤ ਸਿੰਘ ਔਜਲਾ ਸੁਖਜਿੰਦਰ ਸਿੰਘ ਸਰਕਾਰੀਆ ਵਿਧਾਇਕ ਪ੍ਰਗਟ ਸਿੰਘ ਹਰਦਿਆਲ ਸਿੰਘ ਕੰਬੋਜ ਸਾਬਕਾ ਵਿਧਾਇਕ ਆਦੀ ਵੀ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਕਾਂਗਰਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਮਰ ਸਿੰਘ ਦਰਬਾਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 11 ਸਤੰਬਰ (ਰੇਸ਼ਮ ਸਿੰਘ) ਕਾਂਗਰਸ ਦੇ ਆਗੂ ਅਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਮਰ ਸਿੰਘ ਅੱਜ ਦਰਬਾਰ ਸਾਹਿਬ (ਅੰਮ੍ਰਿਤਸਰ) ਪੁੱਜੇ।...
ਅਜੀਤ ਡੈਸਕ
11-09-2026