11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਫੈਸਲਾਬਾਦ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਖ ਸੰਗਤ ਨੂੰ ਪਾਕਿਸਤਾਨੀ ਰੇਂਜਰਾਂ ਨੇ ਕੱਢਿਆ ਬਾਹਰ

ਅਟਾਰੀ ਸਰਹੱਦ, (ਅੰਮ੍ਰਿਤਸਰ)- 11 ਸਤੰਬਰ-(ਰਾਜਿੰਦਰ ਸਿੰਘ ਰੂਬੀ)-ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ਪੰਜਾ ਸਾਹਿਬ ਲਾਹੌਰ ਤੇ ਨਨਕਾਣਾ ਸਾਹਿਬ ਤੋਂ ਇਕੱਤਰ ਹੋ ਕੇ ਦੁਬਈ ਰਸਤੇ ਭਾਰਤ ਆ ਰਹੇ

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਅਟਾਰੀ ਸਰਹੱਦ, (ਅੰਮ੍ਰਿਤਸਰ)- 11 ਸਤੰਬਰ-(ਰਾਜਿੰਦਰ ਸਿੰਘ ਰੂਬੀ)-ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ਪੰਜਾ ਸਾਹਿਬ ਲਾਹੌਰ ਤੇ ਨਨਕਾਣਾ ਸਾਹਿਬ ਤੋਂ ਇਕੱਤਰ ਹੋ ਕੇ ਦੁਬਈ ਰਸਤੇ ਭਾਰਤ ਆ ਰਹੇ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਰਕਾਰ ਵੱਲੋ ਇਜਾਜ਼ਤ ਨਾ ਦਿੱਤੇ ਜਾਣ ’ਤੇ ਪਿਛਲੇ 24 ਘੰਟੇ ਤੋਂ ਖੱਜਲ ਖ਼ੁਆਰ ਹੋ ਰਹੇ ਸਿੱਖ ਸ਼ਰਧਾਲੂਆ ਨੂੰ ਅੱਜ ਬਾਅਦ ਦੁਪਹਿਰ ਫੈਸਲਾਬਾਦ ਹਵਾਈ ਅੱਡੇ ਦੇ ਪ੍ਰਬੰਧਕਾਂ ਤੇ ਪਾਕਿਸਤਾਨ ਰੇਂਜਰਾਂ ਵੱਲੋਂ ਬਾਹਰ ਕੱਢ ਦਿੱਤਾ ਗਿਆ ਹੈ ਪਾਕਿਸਤਾਨੀ ਸਿੱਖ ਸ਼ਰਧਾਲੂ ਫੈਸਲਾਬਾਦ ਹਵਾਈ ਅੱਡੇ ਤੋਂ ਬਾਹਰ ਆ ਕੇ ਸਿੱਧੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋ ਗਏ ਹਨ I

Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 'ਜਸ਼ਨ-ਏ-ਇਨਕਲਾਬ' ਸਮਾਗਮ ਦਾ ਪੋਸਟਰ ਜਾਰੀ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਚ ਪੁਲਿਸ ਤੇ ਬੀ.ਐੱਸ.ਐੱਫ ਨੂੰ ਮਿਲੀ ਵੱਡੀ ਸਫਲਤਾ, ਪਾਕਿਸਤਾਨੀ ਡਰੋਨ, 2 ਵਿਦੇਸ਼ੀ ਪਸਤੌਲ ਤੇ ਤਿੰਨ ਮੈ...
Ad Position 24