11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੰਜਾਬ ਸਿਰ ਚੜਿਆ ਕਰਜ਼ਾ ਉਤਾਰਨ ਲਈ ਕਾਂਗਰਸ ਸਰਕਾਰ ਬਣਨ 'ਤੇ ਕੀਤੇ ਜਾਣਗੇ ਉਪਰਾਲੇ- ਅਮਰ ਸਿੰਘ

ਅੰਮ੍ਰਿਤਸਰ, 11 ਸਤੰਬਰ (ਰੇਸ਼ਮ ਸਿੰਘ)- ਕਾਂਗਰਸ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਮਰ ਸਿੰਘ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਅੰਮ੍ਰਿਤਸਰ, 11 ਸਤੰਬਰ (ਰੇਸ਼ਮ ਸਿੰਘ)- ਕਾਂਗਰਸ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਮਰ ਸਿੰਘ ਵਲੋਂ ਅੱਜ ਇੱਥੇ ਜਿੱਥੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਉੱਥੇ ਪੱਤਰਕਾਰ ਵਾਰਤਾ ਚ ਇਹ ਸਪੱਸ਼ਟ ਕੀਤਾ ਕਿ ਪੰਜਾਬ ਸਿਰ ਚੜਿਆ ਕਰਜ਼ਾ ਲਾਹੁਣ ਲਈ ਕਾਂਗਰਸ ਸਰਕਾਰ ਬਣਨ 'ਤੇ ਠੋਸ ਉਪਰਾਲੇ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਬਦਤਰ ਹੋ ਗਏ ਹਨ। ਇਸ ਲਈ ਆਮ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨਾ ਜ਼ਰੂਰੀ ਹੋ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ 'ਚ 3.41 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਸ਼ੁਰੂ ਅਗਲੀ ਖ਼ਬਰ ਐਡਵੋਕੇਟ ਹਰਦੀਪ ਸਿੰਘ ਭਰੂਰ ਬਣੇ ਬਾਰ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ
Ad Position 24