12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਮਨਾਇਆ ਜਾ ਰਿਹਾ ਹੈ ਪਹਿਲਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼ ਵਿਦੇਸ਼ ਵਿਚ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸਦੀਆਂ ਪੁਰਾਣੀ ਰਵਾਇਤ ਅਨੁਸਾਰ ਅੱਜ ਸਵੇਰੇ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼ ਵਿਦੇਸ਼ ਵਿਚ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸਦੀਆਂ ਪੁਰਾਣੀ ਰਵਾਇਤ ਅਨੁਸਾਰ ਅੱਜ ਸਵੇਰੇ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸੰਬੰਧੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਗੁਰਮਤਿ ਦੀਵਾਨ ਸਜਾਏ ਜਾ ਰਹੇ ਹਨ, ਜਿਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵੀ ਪਹੁੰਚੇ ਹੋਏ ਹਨ। ਉਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਮੈਂਬਰ ਸਾਹਿਬਾਨ, ਐਸ.ਜੀ.ਪੀ.ਸੀ. ਕਰਮਚਾਰੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਹਨ।।

Ad Position 22
No active advertisement
ਪਿਛਲੀ ਖ਼ਬਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਅੰਮ੍ਰਿਤ ਦਾਲਮ ਨੂੰ ਲਿਆਂਦਾ ਗਿਆ ਪੰਜਾਬ ਅਗਲੀ ਖ਼ਬਰ ਸਾਬਕਾ ਸਾਂਸਦ ਬਾਜਵਾ ਦਾ ਦਿਹਾਂਤ
Ad Position 24