12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੁੱਖ ਮੰਤਰੀ ਮਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਚੰਡੀਗੜ੍ਹ, 12 ਸਤੰਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਚੰਡੀਗੜ੍ਹ, 12 ਸਤੰਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਸਾਡੇ ਪੰਜਾਬ ਨੂੰ ਚੜ੍ਹਦੀ ਕਲਾ ਬਖ਼ਸ਼ਣ, ਹਰ ਘਰ ਵਿਚ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਆਵੇ ਅਤੇ ਸਾਡੀ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਰਹੇ।

Ad Position 22
No active advertisement
ਪਿਛਲੀ ਖ਼ਬਰ ਸਾਰਾਗੜ੍ਹੀ ਦੇ ਯੋਧਿਆਂ ਨੂੰ ਕੋਟਿ ਕੋਟਿ ਪ੍ਰਣਾਮ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਕੈਲਗਰੀ ਵਿਚ ਦੱਖਣੀ ਏਸ਼ੀਆਈ ਭਾਈਚਾਰੇ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ 3 ਵਿਅਕਤੀ
Ad Position 24