12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫਿਰੋਜ਼ਪੁਰ 12 ਸਤੰਬਰ (ਰਾਕੇਸ਼ ਚਾਵਲਾ) - ਫਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਬੰਬ ਨਾਲ ਨੁਕਸਾਨ ਪਹੁਚਾਉਣ ਵਾਸਤੇ ਆਈ ਧਮਕੀ ਨੂੰ ਲੈ ਕੇ ਫਿਰੋਜ਼ਪੁਰ ਕੋਰਟ ਕੰਪਲੈਕਸ...

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਫਿਰੋਜ਼ਪੁਰ 12 ਸਤੰਬਰ (ਰਾਕੇਸ਼ ਚਾਵਲਾ) - ਫਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਬੰਬ ਨਾਲ ਨੁਕਸਾਨ ਪਹੁਚਾਉਣ ਵਾਸਤੇ ਆਈ ਧਮਕੀ ਨੂੰ ਲੈ ਕੇ ਫਿਰੋਜ਼ਪੁਰ ਕੋਰਟ ਕੰਪਲੈਕਸ ਦੀ ਇਮਾਰਤ ਵਿਚ ਜੂਡੀਸ਼ੀਅਲ ਅਫਸਰਾਂ, ਵਕੀਲਾਂ ਅਤੇ ਸਟਾਫ ਨੂੰ ਅੰਦਰ ਦਾਖ਼ਲ ਹੋਣ ਤੋਂ ਰੋਕਿਆ ਗਿਆ ਹੈ l ਇਸ ਬਾਬਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ l ਦੁਪਹਿਰ 11.30 ਵਜੇ ਤੱਕ ਇਮਾਰਤ ਸੀਲ ਕਰ ਦਿੱਤੀ ਹੈ ਅਤੇ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਜਮਸ਼ੇਰ ਖਾਸ ਨੇੜੇ ਪੁਲਿਸ ਵਲੋਂ ਐਨਕਾਊਂਟਰ, ਮੌਕੇ ’ਤੇ ਉੱਚ ਪੁਲਿਸ ਅਧਿਕਾਰੀ ਪੁੱਜੇ
Ad Position 24