12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ ’ਚ ਹਿੱਸਾ ਲੈਣ ਲਈ ਪਹੁੰਚੇ ਦਿੱਲੀ

ਦਿੱਲੀ, 12 ਸਤੰਬਰ- ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦਿੱਲੀ ਪਹੁੰਚ ਗਏ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਦਿੱਲੀ, 12 ਸਤੰਬਰ- ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦਿੱਲੀ ਪਹੁੰਚ ਗਏ ਹਨ। ਉਸ ਇੱਤੇ ਹੋਣ ਵਾਲੇ ਦੋ ਦਿਨਾਂ ਬ੍ਰਿਕਸ ਸੰਮੇਲਨ 2026 ਵਿਚ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ ਮੋਦੀ ਅੱਜ ਬਾਅਦ ਵਿੱਚ ਚੀਨੀ ਰਾਸ਼ਟਰਪਤੀ ਨਾਲ ਦੁਵੱਲੀ ਮੀਟਿੰਗ ਕਰਨਗੇ।  

 

 

Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ ’ਚ ਮੁਲਾਜ਼ਮਾਂ ਵਲੋਂ ਡਿਪਟੀ ਸਪੀਕਰ ਦੇ ਘਰ ਦੇ ਘਿਰਾਓ ਤੋਂ ਪਹਿਲਾ ਵਿਸ਼ਾਲ ਰੋਸ ਮਾਰਚ ਅਗਲੀ ਖ਼ਬਰ ਘਰੇਲੂ ਕਲੇਸ਼ ਤੋਂ ਤੰਗ ਆ ਕੇ ਨਵ-ਵਿਆਹੁਤਾ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
Ad Position 24