ਬਲਾਚੌਰ 12 ਸਤੰਬਰ (ਦੀਦਾਰ ਸਿੰਘ ਬਲਾਚੌਰੀਆ / ਨਰੇਸ਼ ਧੌਲ) ਬਲਾਚੌਰ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਬਲਾਚੌਰ ਦੇ ਇੰਚਾਰਜ ਹਨੀ ਟੌਂਸਾ ਦੀ ਅਗਵਾਈ ਹੇਠ ਹੋ ਰਹੀ ਪੰਜਾਬ ਬਚਾਓ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚ ਗਏ ਹਨ ਉਨ੍ਹਾਂ ਦਾ ਹਨੀ ਟੌਂਸਾ, ਤਰਲੋਚਨ ਸਿੰਘ ਰੱਕੜ, ਬਿਮਲ ਕੁਮਾਰ ਵਲੋਂ ਗਰਮ ਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੱਜਰ, ਰਮਨਦੀਪ ਸਿੰਘ ਥਿਆੜਾ ਤੇ ਹੋਰ ਹਾਜ਼ਿਰ ਸਨ।
ਤਾਜ਼ਾ ਖ਼ਬਰਾਂ
Free
ਬਲਾਚੌਰ ’ਚ ਹੋ ਰਹੀ ਪੰਜਾਬ ਬਚਾਓ ਰੈਲੀ ’ਚ ਪਹੁੰਚੇ ਸੁਖਬੀਰ ਬਾਦਲ
ਬਲਾਚੌਰ 12 ਸਤੰਬਰ (ਦੀਦਾਰ ਸਿੰਘ ਬਲਾਚੌਰੀਆ / ਨਰੇਸ਼ ਧੌਲ) ਬਲਾਚੌਰ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਬਲਾਚੌਰ ਦੇ ਇੰਚਾਰਜ ਹਨੀ ਟੌਂਸਾ ਦੀ ਅਗਵਾਈ ਹੇਠ ਹੋ ਰਹੀ ਪੰਜਾਬ ਬਚਾਓ ਰੈਲੀ...
ਅਜੀਤ ਡੈਸਕ
12-09-2026