12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਲੁਧਿਆਣਾ ਕੋਰਟ ਕੰਪਲੈਕਸ ਨੂੰ ਮੁੜ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਲੁਧਿਆਣਾ ਕੋਰਟ ਕੰਪਲੈਕਸ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਪੁਲਿਸ ਵਲੋਂ ਪੂਰੇ ਹੀ ਅਦਾਲਤ ਕੰਪਲੈਕਸ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਵਲੋਂ ਕੋਰਟ ਕੰਪਲੈਕਸ ਅੰਦਰ ਦਾਖਲ ਹੋਣ ਵਾਲੇ ਹਰ ਵਿਅਕਤੀ ਦੀ ਚੰਗੀ ਤਰੀਕੇ ਨਾਲ ਤਲਾਸ਼ੀ ਲਈ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਲੁਧਿਆਣਾ ਕੋਰਟ ਕੰਪਲੈਕਸ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਪੁਲਿਸ ਵਲੋਂ ਪੂਰੇ ਹੀ ਅਦਾਲਤ ਕੰਪਲੈਕਸ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਵਲੋਂ ਕੋਰਟ ਕੰਪਲੈਕਸ ਅੰਦਰ ਦਾਖਲ ਹੋਣ ਵਾਲੇ ਹਰ ਵਿਅਕਤੀ ਦੀ ਚੰਗੀ ਤਰੀਕੇ ਨਾਲ ਤਲਾਸ਼ੀ ਲਈ ਗਈ ਹੈ। 

ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਮਕੀ ਮਿਲਦੇ ਰਾਹੀ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੁਲਿਸ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਡੌਗ ਸਕੁਐਡ ਦੀ ਮਦਦ ਨਾਲ ਕੋਰਟ ਕੰਪਲੈਕਸ ਦਾ ਹਰ ਹਿੱਸਾ ਚੈੱਕ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਪੂਰੇ ਹੀ ਨਿਗਰਾਨੀ ਰੱਖੀ ਜਾ ਰਹੀ ਹੈ।।

Ad Position 22
No active advertisement
ਪਿਛਲੀ ਖ਼ਬਰ ਬਾਗੜੀਆਂ ਵਿਖੇ ਅਮਰਗੜ੍ਹ ਪੁਲਿਸ ਦਾ ਵੱਡਾ ਸਰਚ ਅਭਿਆਨ, ਡੀ.ਐੱਸ.ਪੀ ਸੰਜੀਵ ਕਪੂਰ ਨੇ ਸੰਭਾਲੀ ਕਮਾਨ ਅਗਲੀ ਖ਼ਬਰ ਅੱਜ ਫਿਰ ਹਲਵਾਰਾ-ਦਿੱਲੀ ਫਲਾਈਟ ਰੱਦ, 102 ਯਾਤਰੀ ਹੋਏ ਖੱਜਲ-ਖੁਆਰ
Ad Position 24