12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਵਲੋਂ ਕੀਤੀ ਰੋਸ ਰੈਲੀ

ਪਟਿਆਲਾ 12 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ 12 ਅਤੇ 13 ਸਤੰਬਰ ਨੂੰ ਕੈਬਨਿਟ ਮੰਤਰੀਆਂ...

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਪਟਿਆਲਾ 12 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ 12 ਅਤੇ 13 ਸਤੰਬਰ ਨੂੰ ਕੈਬਨਿਟ ਮੰਤਰੀਆਂ, ਵਿਧਾਨ ਸਭਾ ਸਪੀਕਰ ਅਤੇ ਡਿਪਟੀ ਸਪੀਕਰ ਦੇ ਘਰਾਂ ਵੱਲ ਮਾਰਚ ਕਰਕੇ ਘਿਰਾਓ ਕਰਨ ਦੇ ਐਕਸ਼ਨਾਂ ਦਾ ਹਿੱਸਾ ਬਣਨ ਲਈ ਸਮੂਹ ਅਧਿਆਪਕਾਂ, ਬਾਕੀ ਮੁਲਾਜ਼ਮ ਅਤੇ ਪੈਨਸ਼ਨਰ ਸਾਥੀਆਂ ਨੂੰ ਸੱਦਾ ਦਿੱਤਾ ਗਿਆ ਸੀ | ਇਸ ਤਹਿਤ ਅੱਜ ਵੱਡੀ ਗਿਣਤੀ ਮੁਲਾਜ਼ਮਾਂ ਵਲੋਂ ਪੁੱਡਾ ਗਰਾਊਂਡ ਵਿਖੇ ਰੈਲੀ ਉਪਰੰਤ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਉਹਨਾਂ ਦੀ ਰਿਹਾਇਸ਼ ਵੱਲ ਰੋਸ ਮਾਰਚ ਸ਼ੁਰੂ ਕੀਤਾ ਗਿਆ ਅਤੇ ਪੁਲਿਸ ਵਲੋਂ ਲਗਾਏ ਬੈਰੀਕੇਟ ਤੋੜਕੇ ਸਮੂਹ ਸਾਥੀਆਂ ਵਲੋਂ ਡਾ. ਬਲਵੀਰ ਦੇ ਘਰ ਪਹੁੰਚਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਮ੍ਰਿਤਕ ਹਰਮਨ ਸਿੱਧੂ ਦੇ ਪਰਿਵਾਰ ਨੂੰ ਟ੍ਰਿਬਿਊਨਲ ਨੇ 7071030 ਰੁਪਏ ਮੁਆਵਜ਼ਾ ਦੇਣ ਦਾ ਕੀਤਾ ਹੁਕਮ ਅਗਲੀ ਖ਼ਬਰ ਬਾਗੜੀਆਂ ਵਿਖੇ ਅਮਰਗੜ੍ਹ ਪੁਲਿਸ ਦਾ ਵੱਡਾ ਸਰਚ ਅਭਿਆਨ, ਡੀ.ਐੱਸ.ਪੀ ਸੰਜੀਵ ਕਪੂਰ ਨੇ ਸੰਭਾਲੀ ਕਮਾਨ
Ad Position 24