12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮਿੰਨੀ ਸਹਾਰਾ ਵੈਲਫੇਅਰ ਕਲੱਬ ਵਲੋਂ ਮਰੀਜ਼ਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ

ਤਪਾ ਮੰਡੀ (ਬਰਨਾਲਾ),12 ਸਤੰਬਰ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ ਚੰਡੀਗੜ੍ਹ 'ਤੇ ਸਥਿਤ ਡੇਰਾ ਇੰਦਰ ਦਾਸ ਵਿਖੇ...

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਤਪਾ ਮੰਡੀ (ਬਰਨਾਲਾ),12 ਸਤੰਬਰ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ ਚੰਡੀਗੜ੍ਹ 'ਤੇ ਸਥਿਤ ਡੇਰਾ ਇੰਦਰ ਦਾਸ ਵਿਖੇ ਮਿੰਨੀ ਸਹਾਰਾ ਵੈਲਫੇਅਰ ਕਲੱਬ ਵਲੋਂ ਮਰੀਜ਼ਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਡੇਰੇ ਦੇ ਮੁੱਖ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਅਤੇ ਸੰਜੀਵ ਕੁਮਾਰ ਗੋਇਲ ਐਸ.ਪੀ. ਬਰਨਾਲਾ ਵਲੋਂ ਕੀਤਾ ਗਿਆ।

ਇਸ ਮੌਕੇ ਸੰਤ ਭਗਵਾਨ ਦਾਸ ਵਲੋਂ ਅਸ਼ੀਰਵਾਦ ਦਿੰਦਿਆਂ ਹੋਇਆਂ ਐਸ.ਪੀ. ਸੰਜੀਵ ਗੋਇਲ ਨੂੰ ਸਨਮਾਨ ਕੀਤਾ ਗਿਆ। ਸੰਜੀਵ ਗੋਇਲ ਵਲੋਂ ਮਿੰਨੀ ਸਹਾਰਾ ਵੈਲਫੇਅਰ ਕਲੱਬ ਦੇ ਪ੍ਰਧਾਨ ਜੀਵਨ ਕੁਮਾਰ ਭੂਤ ਅਤੇ ਮੈਂਬਰਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਬਾਬਾ ਜੀ ਦੀ ਸਮਾਧ ਤੇ ਮੱਥਾ ਵੀ ਟੇਕਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸੀ ਘਿਉ ਦੇ ਦੀਵਿਆਂ ਨਾਲ ਦੀਪਮਾਲਾ
Ad Position 24