12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮਕਬੂਲਪੁਰਾ ’ਚ ਪੁਲਿਸ ਦੀ ਵੱਡੀ ਕਾਰਵਾਈ, 25 ਮਾਮਲੇ ਦਰਜ, 29 ਵਿਅਕਤੀ ਗ੍ਰਿਫ਼ਤਾਰ

ਮਕਬੂਲਪੁਰਾ (ਅੰਮ੍ਰਿਤਸਰ), 12 ਸਤੰਬਰ- ਸਮਾਜ-ਵਿਰੋਧੀ ਅਨਸਰਾਂ 'ਤੇ ਸਖ਼ਤ ਕਾਰਵਾਈ ਕਰਨ....

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਮਕਬੂਲਪੁਰਾ (ਅੰਮ੍ਰਿਤਸਰ), 12 ਸਤੰਬਰ- ਸਮਾਜ-ਵਿਰੋਧੀ ਅਨਸਰਾਂ 'ਤੇ ਸਖ਼ਤ ਕਾਰਵਾਈ ਕਰਨ ਅਤੇ ਆਮ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ, ਏ.ਡੀ.ਜੀ.ਪੀ./ਐੱਸ.ਏ.ਪੀ ਅਤੇ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵਲੋਂ ਮਕਬੂਲਪੁਰਾ ਇਲਾਕੇ ਵਿਚ ਵੱਡੇ ਪੱਧਰ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ ਗਈ।

ਇਸ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ। ਕੁੱਲ 25 ਮਾਮਲੇ ਦਰਜ ਕੀਤੇ ਗਏ ਅਤੇ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ 7.014 ਕਿਲੋਗ੍ਰਾਮ ਹੈਰੋਇਨ, 4.200 ਕਿਲੋਗ੍ਰਾਮ ਅਫੀਮ, ਇਕ .30-ਬੋਰ ਦਾ ਪਿਸਤੌਲ ਅਤੇ ਇਕ ਮੋਬਾਈਲ ਫੋਨ ਵੀ ਬਰਾਮਦ ਕੀਤਾ।

Ad Position 22
No active advertisement
ਅਗਲੀ ਖ਼ਬਰ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ 1,051 ਮੈਗਾਵਾਟ ਘੱਟ ਬਿਜਲੀ ਮਿਲਣ ਦਾ ਕੀਤਾ ਦਾਅਵਾ
Ad Position 24