30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬ੍ਰਿਕਸ ਸੰਮੇਲਨ 2026 ਵਿਚ ਹਿੱਸਾ ਲੈਣ ਤੋਂ ਬਾਅਦ ਰਵਾਨਾ ਹੋਏ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ

ਨਵੀਂ ਦਿੱਲੀ, 13 ਸਤੰਬਰ - ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 2026 ਵਿਚ ਹਿੱਸਾ ਲੈਣ ਤੋਂ ਬਾਅਦ ਦਿੱਲੀ ਤੋਂ ਰਵਾਨਾ ਹੋਏ। ਨਵੀਂ ਦਿੱਲੀ ਦੇ ਭਾਰਤ...

Ad Position 21
No active advertisement
ਅਜੀਤ ਡੈਸਕ 13-09-2026

ਨਵੀਂ ਦਿੱਲੀ, 13 ਸਤੰਬਰ - ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 2026 ਵਿਚ ਹਿੱਸਾ ਲੈਣ ਤੋਂ ਬਾਅਦ ਦਿੱਲੀ ਤੋਂ ਰਵਾਨਾ ਹੋਏ। ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਆਯੋਜਿਤ 18ਵਾਂ ਬ੍ਰਿਕਸ ਸੰਮੇਲਨ ਅੱਜ (13 ਸਤੰਬਰ 2026) ਆਪਣੇ ਦੂਜੇ ਅਤੇ ਆਖਰੀ ਦਿਨ ਦੇ ਨਾਲ ਸਮਾਪਤ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਏ ਇਸ ਦੋ-ਰੋਜ਼ਾ ਸੰਮੇਲਨ ਵਿਚ ਵਿਸ਼ਵਵਿਆਪੀ ਮੁੱਦਿਆਂ, ਆਰਥਿਕ ਭਾਈਵਾਲੀ ਅਤੇ ਆਪਸੀ ਸਹਿਯੋਗ 'ਤੇ ਵਿਆਪਕ ਵਿਚਾਰ-ਵਟਾਂਦਰਾ ਹੋਇਆ।ਪਹਿਲੇ ਦਿਨ ਨਵੀਂ ਦਿੱਲੀ ਐਲਾਨਨਾਮੇ ਨੂੰ ਸਰਬਸੰਮਤੀ ਨਾਲ ਅਪਣਾਏ ਜਾਣ ਤੋਂ ਬਾਅਦ ਅੱਜ ਬ੍ਰਿਕਸ ਦੇਸ਼ਾਂ ਦਾ 18ਵਾਂ ਸਿਖਰ ਸੰਮੇਲਨ ਸਮਾਪਤ ਹੋ ਗਿਆ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਤੋਂ ਨਿਊਯਾਰਕ ਤੱਕ ਪਹੁੰਚੀ ਗੁਰੂ ਨਗਰੀ ਦੇ 450 ਸਾਲਾ ਵਿਰਾਸਤ ਦੀ ਗੂੰਜ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਮੰਦਭਾਗਾ- ਐਡਵੋਕੇਟ ਧਾਮੀ
Ad Position 24