13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੱਲਬਾਤ ਕਰਨ ਲਈ ਪ੍ਰਦਰਸ਼ਨ ਕਰ ਰਹੇ ਸੇਵਾ ਮੁਕਤ ਮੁਲਾਜ਼ਮਾਂ ਦੇ ਵਿਚਕਾਰ ਪਹੁੰਚੇ ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 13 ਦਸੰਬਰ - ਸੁਨਾਮ ਵਿਖੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਕੈਬਨਿਟ ਮੰਤਰੀ ਪੰਜਾਬ ਅਤੇ 'ਆਪ' ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 13 ਦਸੰਬਰ - ਸੁਨਾਮ ਵਿਖੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਕੈਬਨਿਟ ਮੰਤਰੀ ਪੰਜਾਬ ਅਤੇ 'ਆਪ' ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਅਮਨ ਅਰੋੜਾ ਪ੍ਰਦਰਸ਼ਕਾਰੀਆਂ ਦੇ ਵਿਚਕਾਰ ਪਹੁੰਚੇ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਧਰਨੇ ਲਗਾਉਣਾ ਇਕ ਜ਼ਮਹੂਰੀ ਹੱਕ ਹੈ। ਸੇਵਾ ਮੁਕਤ ਮੁਲਾਜ਼ਮ ਸਾਡੇ ਪਰਿਵਾਰ ਦਾ ਹਿੱਸਾ ਹਨ। ਮੇਰੇ ਘਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਸੇਵਾ ਮੁਕਤ ਮੁਲਾਜ਼ਮ ਕਦੇ ਵੀ ਆ ਕੇ ਮੇਰੇ ਨਾਲ ਬੈਠ ਕੇ ਗੱਲਬਾਤ ਕਰ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਅਫ਼ਗਾਨਿਤਾਨ ਪਹਿਲਾ ਟੀ-20 ਅੱਜ ਅਗਲੀ ਖ਼ਬਰ ਸਾਬਕਾ ਸਰਪੰਚ ਦੇ ਬਾਗ ਚ ਬਣੇ ਘਰ ਮਕਾਨ ਢਾਹੁਣ ਨੂੰ ਲੈ ਕੇ ਡੇਰੇ 9 ਸੇਵਾਦਾਰਾਂ 'ਤੇ ਮਾਮਲਾ ਦਰਜ਼
Ad Position 24